ਮੁਲਜ਼ਮ ਨਾਜਾਇਜ਼ ਅਸਲੇ ਸਣੇ ਕਾਬੂ
ਅੰਮ੍ਰਿਤਸਰ: ਥਾਣਾ ਘਰਿੰਡਾ ਦੀ ਪੁਲੀਸ ਨੇ ਅੱਜ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਦੋ ਪਿਸਤੌਲ ਬਰਾਮਦ ਕੀਤੇ ਹਨ। ਜ਼ਿਲ੍ਹਾ ਦਿਹਾਤੀ ਪੁਲੀਸ ਦੇ ਐੱਸਐੱਸਪੀ ਮਨਿੰਦਰ ਸਿੰਘ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਵਿਅਕਤੀ ਦੀ ਸ਼ਨਾਖਤ ਅਜੇ ਸਿੰਘ ਉਰਫ ਕਰਨ ਵਾਸੀ ਪਿੰਡ ਡਲ ਥਾਣਾ...
Advertisement
ਅੰਮ੍ਰਿਤਸਰ: ਥਾਣਾ ਘਰਿੰਡਾ ਦੀ ਪੁਲੀਸ ਨੇ ਅੱਜ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਦੋ ਪਿਸਤੌਲ ਬਰਾਮਦ ਕੀਤੇ ਹਨ। ਜ਼ਿਲ੍ਹਾ ਦਿਹਾਤੀ ਪੁਲੀਸ ਦੇ ਐੱਸਐੱਸਪੀ ਮਨਿੰਦਰ ਸਿੰਘ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਵਿਅਕਤੀ ਦੀ ਸ਼ਨਾਖਤ ਅਜੇ ਸਿੰਘ ਉਰਫ ਕਰਨ ਵਾਸੀ ਪਿੰਡ ਡਲ ਥਾਣਾ ਖਾਲੜਾ ਵਜੋਂ ਹੋਈ ਹੈ। ਪੁਲੀਸ ਨੇ ਉਸ ਕੋਲੋਂ ਇੱਕ ਛੋਟਾ ਹਾਥੀ (ਆਟੋ) ਵੀ ਬਰਾਮਦ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਅਸਲਾ ਐਕਟ ਹੇਠ ਕੇਸ ਦਰਜ ਕੀਤਾ ਗਿਆ ਹੈ। -ਟ੍ਰਿਬਿਊਨ ਨਿਊਜ਼ ਸਰਵਿਸ
Advertisement
Advertisement
×