ਨੌਦੀਪ ਕੌਰ ’ਤੇ ਤਸ਼ੱਦਦ ਦੇ ਦੋਸ਼ ਬੇਬੁਨਿਆਦ: ਹਰਿਆਣਾ ਪੁਲੀਸ

ਨੌਦੀਪ ਕੌਰ ’ਤੇ ਤਸ਼ੱਦਦ ਦੇ ਦੋਸ਼ ਬੇਬੁਨਿਆਦ: ਹਰਿਆਣਾ ਪੁਲੀਸ

ਚੰਡੀਗੜ੍ਹ, 25 ਫਰਵਰੀ

ਹਰਿਆਣਾ ਪੁਲੀਸ ਨੇ ਕਿਰਤ ਅਧਿਕਾਰਾਂ ਦੀ ਕਾਰਕੁਨ ਨੌਦੀਪ ਕੌਰ ’ਤੇ ਤਸ਼ੱਦਦ ਦੇ ਦੋਸ਼ਾਂ ਨੂੰ ਬੇਬੁਨਿਆਦ ਕਰਾਰ ਦਿਦਿਆਂ ਦੋਸ਼ ਲਗਾਇਆ ਹੈ ਕਿ ਇਹ ਕਾਰਕੁਨ ਉਦਯੋਗਪਤੀਆਂ ਤੋਂ ਫ਼ਿਰੌਤੀ ਵਸੂਲਦੀ ਹੈ। ਬੁੱਧਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਸੌਂਪੀ ਪ੍ਰਗਤੀ ਰਿਪੋਰਟ ਵਿਚ ਹਰਿਆਣਾ ਪੁਲੀਸ ਨੇ ਕਿਹਾ ਕਿ ਕੁਝ ਝੂਠੇ ਦਾਅਵੇ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਕੀਤੇ ਜਾ ਰਹੇ ਹਨ ਕਿ ਨੌਦੀਪ ਕੌਰ ਨੂੰ ਗ਼ਲਤ ਫਸਾਇਆ ਗਿਆ ਹੈ ਅਤੇ ਮਨਮਰਜ਼ੀ ਨਾਲ ਹਿਰਾਸਤ ਵਿਚ ਲਿਆ ਗਿਆ ਹੈ, ਜਦ ਕਿ ਅਦਾਲਤ ਇਸ ਕਾਰਕੁਨ ਦੇ ਮਾਮਲੇ ਦੀ ਸੁਣਵਾਈ ਕਰ ਰਹੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸ਼ਾਇਰ ਤੇ ਮਿੱਟੀ ਦੋ ਨਹੀਂ...

ਸ਼ਾਇਰ ਤੇ ਮਿੱਟੀ ਦੋ ਨਹੀਂ...

ਬੀਬੀ ਰਾਣੀ

ਬੀਬੀ ਰਾਣੀ

ਸ਼ਹਿਰ

View All