DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸਕੂਲ ’ਚ ਸਾਲਾਨਾ ਇਨਾਮ ਵੰਡ ਸਮਾਰੋਹ

ਮਖੂ: ਸਰਵਹਿੱਤਕਾਰੀ ਵਿੱਦਿਆ ਮੰਦਰ ਹਾਈ ਸਕੂਲ ਮਖੂ ਵਿੱਚ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਅਸ਼ਵਨੀ ਮਨਚੰਦਾ, ਸਪਨਾ ਮਨਚੰਦਾ, ਕੇਵਲ ਅਹੂਜਾ ਪ੍ਰਧਾਨ ਪ੍ਰੈੱਸ ਐਸੋਸੀਏਸ਼ਨ ਮਖੂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਵਿਦਿਆਰਥੀਆਂ ਨੇ ਕੋਰੀਓਗ੍ਰਾਫ਼ੀਆਂ ਕਵਿਤਾ, ਭੰਗੜਾ, ਗਿੱਧਾ ਨਸ਼ਿਆਂ ਨਾਲ...

  • fb
  • twitter
  • whatsapp
  • whatsapp
featured-img featured-img
ਵਿਦਿਆਰਥੀਆਂ ਦਾ ਸਨਮਾਨ ਕਰਦੇ ਹੋਏ ਪ੍ਰਿੰਸੀਪਲ।
Advertisement

ਮਖੂ: ਸਰਵਹਿੱਤਕਾਰੀ ਵਿੱਦਿਆ ਮੰਦਰ ਹਾਈ ਸਕੂਲ ਮਖੂ ਵਿੱਚ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਅਸ਼ਵਨੀ ਮਨਚੰਦਾ, ਸਪਨਾ ਮਨਚੰਦਾ, ਕੇਵਲ ਅਹੂਜਾ ਪ੍ਰਧਾਨ ਪ੍ਰੈੱਸ ਐਸੋਸੀਏਸ਼ਨ ਮਖੂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਵਿਦਿਆਰਥੀਆਂ ਨੇ ਕੋਰੀਓਗ੍ਰਾਫ਼ੀਆਂ ਕਵਿਤਾ, ਭੰਗੜਾ, ਗਿੱਧਾ ਨਸ਼ਿਆਂ ਨਾਲ ਸਬੰਧਤ ਸਕਿੱਟਾਂ ਪੇਸ਼ ਕਰ ਕੇ ਸਭ ਦਾ ਮਨ ਮੋਹ ਲਿਆ‌। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਦਾ ਨਤੀਜਾ ਐਲਾਨਿਆ ਗਿਆ। ਪਹਿਲੇ, ਦੂਸਰੇ ਅਤੇ ਤੀਸਰੇ ਸਥਾਨ ’ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਪ੍ਰਿੰਸੀਪਲ ਅਮਨਦੀਪ ਕੌਰ ਨੇ ਸਕੂਲ ਦੀਆਂ ਪ੍ਰਾਪਤੀਆਂ ਅਤੇ ਆਗਾਮੀ ਨੀਤੀਆਂ ਬਾਰੇ ਦੱਸਿਆ। ਇਸ ਮੌਕੇ ਸਤਪਾਲ ਨਰੂਲਾ, ਸ਼ੁਭਾਸ਼ ਗੁਪਤਾ, ਡਾ. ਰਾਜੀਵ ਅਹੂਜਾ, ਸਤਪਾਲ ਦੂਆ, ਰਾਕੇਸ਼ ਕੁਮਾਰ ਤੇ ਰਜਨੀ ਠੁਕਰਾਲ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ

Advertisement

Advertisement
Advertisement
×