DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਨਸ਼ਾ ਤਸਕਰੀ ਦੇ ਦੋਸ਼ ਹੇਠ ਗ੍ਰਿਫ਼ਤਾਰ

ਪੱਤਰ ਪ੍ਰੇਰਕ ਤਰਨ ਤਾਰਨ, 16 ਮਾਰਚ ਸਥਾਨਕ ਸੀਆਈਏ ਸਟਾਫ ਨੇ ਪੰਜ ਦਿਨ ਪਹਿਲਾਂ ਇਲਾਕੇ ਅੰਦਰੋਂ ਹਵਾਲਾ ਮਨੀ ਅਤੇ ਨਸ਼ਾ ਤਸਕਰੀ ਦਾ ਧੰਦਾ ਕਰਦੇ ਗਰੋਹ ਦੇ ਗ੍ਰਿਫ਼ਤਾਰ ਕੀਤੇ ਚਾਰ ਮੈਂਬਰਾਂ ਤੋਂ ਕੀਤੀ ਪੜਤਾਲ ਦੇ ਆਧਾਰ ’ਤੇ ਉਨ੍ਹਾਂ ਦੇ ਇਕ ਹੋਰ ਸਾਥੀ...

  • fb
  • twitter
  • whatsapp
  • whatsapp
Advertisement

ਪੱਤਰ ਪ੍ਰੇਰਕ

ਤਰਨ ਤਾਰਨ, 16 ਮਾਰਚ

Advertisement

ਸਥਾਨਕ ਸੀਆਈਏ ਸਟਾਫ ਨੇ ਪੰਜ ਦਿਨ ਪਹਿਲਾਂ ਇਲਾਕੇ ਅੰਦਰੋਂ ਹਵਾਲਾ ਮਨੀ ਅਤੇ ਨਸ਼ਾ ਤਸਕਰੀ ਦਾ ਧੰਦਾ ਕਰਦੇ ਗਰੋਹ ਦੇ ਗ੍ਰਿਫ਼ਤਾਰ ਕੀਤੇ ਚਾਰ ਮੈਂਬਰਾਂ ਤੋਂ ਕੀਤੀ ਪੜਤਾਲ ਦੇ ਆਧਾਰ ’ਤੇ ਉਨ੍ਹਾਂ ਦੇ ਇਕ ਹੋਰ ਸਾਥੀ ਮੁਲਜ਼ਮ ਨੂੰ 1.560 ਕਿਲੋ ਹੈਰੋਇਨ ਸਣੇ ਗ੍ਰਿਫ਼ਤਾਰ ਕੀਤਾ ਹੈ| ਐੱਸਐੱਸਪੀ ਅਭਿਮੰਨਿਊ ਰਾਣਾ ਨੇ ਦੱਸਿਆ ਕਿ ਅੱਜ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਸ਼ਨਾਖ਼ਤ ਅਭੀ ਵਾਸੀ ਲੁਧਿਆਣਾ ਦੇ ਤੌਰ ’ਤੇ ਕੀਤੀ ਗਈ ਹੈ| ਇਸ ਸਬੰਧੀ ਪਹਿਲਾਂ ਤੋਂ ਦਰਜ ਕੀਤੇ ਕੇਸ ਵਿੱਚ ਐੱਨਡੀਪੀਐੱਸ ਐਕਟ ਦੀ ਦਫ਼ਾ 21-ਸੀ, 61, 85 ਦਾ ਵਾਧਾ ਕੀਤਾ ਗਿਆ ਹੈ|

Advertisement

Advertisement
×