ਖ਼ੁਦਕੁਸ਼ੀ ਕਰਨ ਮਾਮਲੇ ’ਚ ਚਾਰ ਗ੍ਰਿਫ਼ਤਾਰ
ਪਿੰਡ ਨੇਕਪੁਰ ਵਿੱਚ ਇੱਕ ਪਿਤਾ ਵੱਲੋਂ ਆਪਣੇ ਤਿੰਨ ਬੱਚਿਆਂ ਦਾ ਕਤਲ ਕਰਨ ਤੋਂ ਬਾਅਦ ਖੁਦਕੁਸ਼ੀ ਕਰਨ ਦੇ ਮਾਮਲੇ ਵਿੱਚ ਪੁਲੀਸ ਨੇ ਉਸ ਦੀ ਪਤਨੀ, ਸੱਸ ਅਤੇ ਭਾਬੀ ਸਮੇਤ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮ੍ਰਿਤਕ ਦੀ ਪਛਾਣ ਕਰਮਵੀਰ ਵਜੋਂ...
Advertisement
ਪਿੰਡ ਨੇਕਪੁਰ ਵਿੱਚ ਇੱਕ ਪਿਤਾ ਵੱਲੋਂ ਆਪਣੇ ਤਿੰਨ ਬੱਚਿਆਂ ਦਾ ਕਤਲ ਕਰਨ ਤੋਂ ਬਾਅਦ ਖੁਦਕੁਸ਼ੀ ਕਰਨ ਦੇ ਮਾਮਲੇ ਵਿੱਚ ਪੁਲੀਸ ਨੇ ਉਸ ਦੀ ਪਤਨੀ, ਸੱਸ ਅਤੇ ਭਾਬੀ ਸਮੇਤ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮ੍ਰਿਤਕ ਦੀ ਪਛਾਣ ਕਰਮਵੀਰ ਵਜੋਂ ਹੋਈ ਹੈ। ਕਰਮਵੀਰ ਦੇ ਪਰਿਵਾਰ ਨੇ ਦੋਸ਼ ਲਾਇਆ ਸੀ ਕਿ ਕਰਮਵੀਰ ਨੂੰ ਉਸ ਦੇ ਸਹੁਰਾ ਪਰਿਵਾਰ ਵੱਲੋਂ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ ਅਤੇ ਝੂਠੇ ਕੇਸ ਵਿੱਚ ਫਸਾਉਣ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ, ਜਿਸ ਕਾਰਨ ਉਸ ਨੇ ਇਹ ਭਿਆਨਕ ਕਦਮ ਚੁੱਕਿਆ।
Advertisement
Advertisement