ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਕੁੜੀਆਂ ਦੇ ਕਾਲਜ ’ਚ ਜਾਗਰੂਕਤਾ ਪ੍ਰੋਗਰਾਮ

ਜ਼ਿਲ੍ਹਾ ਪੁਲੀਸ ਕਪਤਾਨ ਸਿਧਾਰਥ ਜੈਨ ਦੇ ਆਦੇਸ਼ਾਂ ਅਨੁਸਾਰ, ਮਹਿਲਾ ਸੁਰੱਖਿਆ ਟੀਮ ਦੇ ਇੰਚਾਰਜ ਇੰਸਪੈਕਟਰ ਮੰਜੂ ਸਿੰਘ ਨੇ ਕੁੜੀਆਂ ਦੇ ਸਰਕਾਰੀ ਸੀਨੀਅਰ ਕੰਡਰੀ ਸਕੂਲ ਰਤੀਆ ਵਿੱਚ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ। ਕਾਲਜ ਵਿੱਚ ਮਹਿਲਾ ਸੁਰੱਖਿਆ ਟੀਮ ਨੇ ਇੱਕ ਜਾਗਰੂਕਤਾ ਪ੍ਰੋਗਰਾਮ ਕਰਵਾਇਆ।...
ਜਾਗਰੂਕਤਾ ਸਮਾਗਮ ਦੌਰਾਨ ਹਾਜ਼ਰੀਨ।
Advertisement

ਜ਼ਿਲ੍ਹਾ ਪੁਲੀਸ ਕਪਤਾਨ ਸਿਧਾਰਥ ਜੈਨ ਦੇ ਆਦੇਸ਼ਾਂ ਅਨੁਸਾਰ, ਮਹਿਲਾ ਸੁਰੱਖਿਆ ਟੀਮ ਦੇ ਇੰਚਾਰਜ ਇੰਸਪੈਕਟਰ ਮੰਜੂ ਸਿੰਘ ਨੇ ਕੁੜੀਆਂ ਦੇ ਸਰਕਾਰੀ ਸੀਨੀਅਰ ਕੰਡਰੀ ਸਕੂਲ ਰਤੀਆ ਵਿੱਚ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ। ਕਾਲਜ ਵਿੱਚ ਮਹਿਲਾ ਸੁਰੱਖਿਆ ਟੀਮ ਨੇ ਇੱਕ ਜਾਗਰੂਕਤਾ ਪ੍ਰੋਗਰਾਮ ਕਰਵਾਇਆ। ਮੁੱਖ ਬੁਲਾਰੇ ਇੰਸਪੈਕਟਰ ਮੰਜੂ ਸਿੰਘ ਨੇ ਆਪਣੇ ਸੰਬੋਧਨ ਵਿੱਚ ਵਿਦਿਆਰਥੀਆਂ ਨੂੰ ਦੱਸਿਆ ਕਿ ਜੇਕਰ ਤੁਸੀਂ ਕਿਸੇ ਵੀ ਥਾਂ ’ਤੇ ਅਸੁਰੱਖਿਅਤ ਮਹਿਸੂਸ ਕਰਦੇ ਹੋ, ਤਾਂ ਤੁਸੀਂ 112 ਨੰਬਰ ’ਤੇ ਕਾਲ ਕਰਕੇ ਆਪਣੀ ਸੁਰੱਖਿਆ ਯਕੀਨੀ ਬਣਾ ਸਕਦੇ ਹੋ। ਉਨ੍ਹਾਂ ਨੇ 112 ਨੰਬਰ ਸਬੰਧੀ ‘ਐਪ’ ਡਾਊਨਲੋਡ ਕਰਨ ਬਾਰੇ ਵੀ ਦੱਸਿਆ। ਉਨ੍ਹਾਂ ਕਿਹਾ ਕਿ ਇਸ ਨੰਬਰ ’ਤੇ ਮਿਲੀ ਸੁਰੱਖਿਆ ਸਬੰਧੀ ਹਰ ਤਰ੍ਹਾਂ ਦੀ ਸ਼ਿਕਾਇਤ ’ਤੇ ਕਾਰਵਾਈ ਕੀਤੀ ਜਾ ਸਕਦੀ ਹੈ।

Advertisement
Advertisement