DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਗੁਰੂ ਰਵਿਦਾਸ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖੂਨਦਾਨ ਕੈਂਪ

ਪਿੰਡ ਮੁੰਡਾ ਖੇੜਾ ਵਿੱਚ ਗੁਰੂ ਰਵਿਦਾਸ ਦੇ ਜਨਮ ਦਿਹਾੜੇ ਨੂੰ ਸਮਰਪਿਤ ਦਲਿਤ ਸੇਵਾ ਸੰਸਥਾ ਅਤੇ ਯੁਵਾ ਸੇਵਾ ਸਮਿਤੀ ਵੱਲੋਂ ਖੂਨਦਾਨ ਕੈਂਪ ਲਗਾਇਆ ਗਿਆ। ਕੈਂਪ ਵਿੱਚ ਹਰਿਆਣਾ ਦੇ ਦਲਿਤ ਸੰਸਥਾ ਦੇ ਜਨਰਲ ਸਕੱਤਰ ਅਤੇ ਸਮਾਜ ਸੇਵੀ ਗੁਰਦੀਪ ਸਿੰਘ ਰਾਣਾ ਅਤੇ ਦਲਿਤ...

  • fb
  • twitter
  • whatsapp
  • whatsapp
Advertisement

ਪਿੰਡ ਮੁੰਡਾ ਖੇੜਾ ਵਿੱਚ ਗੁਰੂ ਰਵਿਦਾਸ ਦੇ ਜਨਮ ਦਿਹਾੜੇ ਨੂੰ ਸਮਰਪਿਤ ਦਲਿਤ ਸੇਵਾ ਸੰਸਥਾ ਅਤੇ ਯੁਵਾ ਸੇਵਾ ਸਮਿਤੀ ਵੱਲੋਂ ਖੂਨਦਾਨ ਕੈਂਪ ਲਗਾਇਆ ਗਿਆ। ਕੈਂਪ ਵਿੱਚ ਹਰਿਆਣਾ ਦੇ ਦਲਿਤ ਸੰਸਥਾ ਦੇ ਜਨਰਲ ਸਕੱਤਰ ਅਤੇ ਸਮਾਜ ਸੇਵੀ ਗੁਰਦੀਪ ਸਿੰਘ ਰਾਣਾ ਅਤੇ ਦਲਿਤ ਸੇਵਾ ਸੰਸਥਾ ਦੇ ਚੇਅਰਮੈਨ ਸੁਸ਼ੀਲ ਕੁਮਾਰ ਨੇ ਪਿੰਡ ਵਾਸੀਆਂ ਦੇ ਨਾਲ ਮਿਲ ਕੇ ਮੁੱਖ ਮਹਿਮਾਨ ਜ਼ਿਲ੍ਹਾ ਪੁਲੀਸ ਸੁਪਰਡੈਂਟ ਕਮਲਦੀਪ ਗੋਇਲ ਦਾ ਸ਼ਾਨਦਾਰ ਸਵਾਗਤ ਕੀਤਾ। ਖੁਨਦਾਨ ਕੈਂਪ ਵਿੱਚ 54 ਯੂਨਿਟ ਖੂਨ ਇਕੱਠਾ ਕੀਤਾ ਗਿਆ। ਮੁੱਖ ਮਹਿਮਾਨ ਗੋਇਲ ਨੇ ਸਮੁੱਚੇ ਪਿੰਡ ਦੇ ਲੋਕਾਂ ਨੂੰ ਗੁਰੂ ਰਵਿਦਾਸ ਦੇ ਜਨਮ ਦਿਵਸ ਦੀ ਵਧਾਈ ਦਿੱਤੀ। ਇਸ ਮੌਕੇ ਸੁਸ਼ੀਲ ਕੁਮਾਰ ਪ੍ਰਧਾਨ, ਅਜੈ, ਵਿਜੈ ਕੁਮਾਰ ਬਾਡੀ ਮਾਜਰਾ, ਸੰਦੀਪ, ਅਮਰ ਨਾਥ, ਮੋਹਿਤ ਕੁਮਾਰ ਸਰਪੰਚ ਤੇ ਬਲਵਿੰਦਰ ਮੌਜੂਦ ਸਨ।

Advertisement
Advertisement
×