DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

Road Accidents ਦੇ ਪੀੜਤਾਂ ਲਈ Cashless Scheme ਸ਼ੁਰੂ

ਕੇਂਦਰ ਸਰਕਾਰ ਨੇ ਸੜਕ ਹਾਦਸੇ ਦੇ ਪੀੜਤਾਂ ਨੂੰ ਸਮੇਂ ਸਿਰ ਮੁਫ਼ਤ ਡਾਕਟਰੀ ਇਲਾਜ ਮੁਹੱਈਆ ਕਰਵਾਉਣ ਲਈ ‘ਪ੍ਰਧਾਨ ਮੰਤਰੀ ਕੈਸ਼ਲੈੱਸ ਯੋਜਨਾ’ ਸ਼ੁਰੂ ਕੀਤੀ ਹੈ। ਇਸ ਯੋਜਨਾ ਤਹਿਤ ਹਾਦਸੇ ਦੀ ਮਿਤੀ ਤੋਂ ਵੱਧ ਤੋਂ ਵੱਧ 7 ਦਿਨਾਂ ਲਈ ਪ੍ਰਤੀ ਪੀੜਤ 1.5 ਲੱਖ...

  • fb
  • twitter
  • whatsapp
  • whatsapp
featured-img featured-img
ਸੰਕੇਤਕ ਤਸਵੀਰ।
Advertisement

ਕੇਂਦਰ ਸਰਕਾਰ ਨੇ ਸੜਕ ਹਾਦਸੇ ਦੇ ਪੀੜਤਾਂ ਨੂੰ ਸਮੇਂ ਸਿਰ ਮੁਫ਼ਤ ਡਾਕਟਰੀ ਇਲਾਜ ਮੁਹੱਈਆ ਕਰਵਾਉਣ ਲਈ ‘ਪ੍ਰਧਾਨ ਮੰਤਰੀ ਕੈਸ਼ਲੈੱਸ ਯੋਜਨਾ’ ਸ਼ੁਰੂ ਕੀਤੀ ਹੈ। ਇਸ ਯੋਜਨਾ ਤਹਿਤ ਹਾਦਸੇ ਦੀ ਮਿਤੀ ਤੋਂ ਵੱਧ ਤੋਂ ਵੱਧ 7 ਦਿਨਾਂ ਲਈ ਪ੍ਰਤੀ ਪੀੜਤ 1.5 ਲੱਖ ਰੁਪਏ ਤੱਕ ਦਾ ਨਕਦ ਰਹਿਤ ਇਲਾਜ ਦਿੱਤਾ ਜਾਵੇਗਾ। ਇਹ ਯੋਜਨਾ ਭਾਰਤ ਦੀਆਂ ਸੜਕਾਂ ’ਤੇ ਮੋਟਰ ਵਾਹਨ ਹਾਦਸਿਆਂ ਵਿੱਚ ਜ਼ਖ਼ਮੀ ਹੋਏ ਸਾਰੇ ਵਿਅਕਤੀਆਂ ਨੂੰ ਕਵਰ ਕਰਦੀ ਹੈ। ਇਸ ਦਾ ਮੁੱਖ ਮਕਸਦ ‘ਗੋਲਡਨ ਆਵਰ’ ਦੌਰਾਨ ਇਲਾਜ ਵਿੱਚ ਦੇਰੀ ਕਾਰਨ ਹੋਣ ਵਾਲੀਆਂ ਮੌਤਾਂ ਨੂੰ ਠੱਲ੍ਹ ਪਾਉਣਾ ਹੈ। ਯਮੁਨਾਨਗਰ ਦੇ ਪੁਲੀਸ ਸੁਪਰਡੈਂਟ ਕਮਲਦੀਪ ਗੋਇਲ ਨੇ ਕਿਹਾ ਕਿ ਹਾਦਸੇ ਦੀ ਸੂਰਤ ਵਿੱਚ ਤੁਰੰਤ ਪੁਲੀਸ ਜਾਂ ਐਮਰਜੈਂਸੀ ਸੇਵਾਵਾਂ ਨੂੰ ਸੂਚਿਤ ਕੀਤਾ ਜਾਵੇ ਤਾਂ ਜੋ ਜ਼ਖ਼ਮੀ ਨੂੰ ਸੂਚੀਬੱਧ ਹਸਪਤਾਲ ਪਹੁੰਚਾਇਆ ਜਾ ਸਕੇ।

Advertisement
Advertisement
×