ਸੈਰ-ਸਪਾਟੇ ਨੂੰ ਤਰਜੀਹ ਦੇਣ ਲਈ ਵਚਨਬੱਧ: ਕੰਵਰਪਾਲ

ਸੈਰ-ਸਪਾਟੇ ਨੂੰ ਤਰਜੀਹ ਦੇਣ ਲਈ ਵਚਨਬੱਧ: ਕੰਵਰਪਾਲ

ਪੱਤਰ ਪ੍ਰੇਰਕ

ਪੰਚਕੂਲਾ, 27 ਅਕਤੂਬਰ

ਹਰਿਆਣਾ ਦੇ ਜੰਗਲਾਤ, ਸੈਰ-ਸਪਾਟਾ ਅਤੇ ਸਿੱਖਿਆ ਮੰਤਰੀ ਕੰਵਰਪਾਲ ਨੇ ਕਿਹਾ ਕਿ ਸੂਬੇ ਵਿੱਚ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨਾ ਸਰਕਾਰ ਦੀ ਵਚਨਬੱਧਤਾ ਹੈ ਅਤੇ ਮੋਰਨੀ ਦੀਆਂ ਪਹਾੜੀਆਂ ’ਤੇ ਕੁਦਰਤ ਦੀ ਦੌਲਤ ਪੈਦਾ ਹੁੰਦੀ ਹੈ| ਸ੍ਰੀ ਕੰਵਰਪਾਲ ਮੋਰਨੀ ਪਹਾੜੀਆਂ ਵਿੱਚ ਕਈ ਨੀਂਹ-ਪੱਥਰ ਰੱਖਣ ਦੇ ਪ੍ਰੋਗਰਾਮਾਂ ਦੀ ਲੜੀ ਤੋਂ ਬਾਅਦ ਪ੍ਰਸਤਾਵਿਤ ਫੀਲਡ ਹੋਸਟਲ ਅਤੇ ਰੈਸਟ ਹਾਊਸ ਵਾਲੀ ਥਾਂ ’ਤੇ ਜੰਗਲਾਤ ਵਿਭਾਗ ਵੱਲੋਂ ਕਰਵਾਏ ਪ੍ਰੋਗਰਾਮ ਨੂੰ ਸੰਬੋਧਨ ਕਰ ਰਹੇ ਸਨ। ਇਸ ਤੋਂ ਪਹਿਲਾਂ ਸ੍ਰੀ ਕੰਵਰਪਾਲ ਨੇ ਲਾਲ ਮੁਨੀਆ ਗੈਸਟ ਹਾਊਸ ਅਤੇ ਪ੍ਰਸਤਾਵਿਤ ਫੀਲਡ ਹੋਸਟਲ ਦਾ ਨੀਂਹ ਪੱਥਰ ਰੱਖਿਆ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਸ਼ਹਿਰ

View All