ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਫਤਿਹਾਬਾਦ ਜ਼ਿਲ੍ਹੇ ਦੀਆਂ ਤਿੰਨੇ ਸੀਟਾਂ ’ਤੇ ਕਾਂਗਰਸ ਜੇਤੂ

ਕੇਕੇ ਬਾਂਸਲ/ਗੁਰਦੀਪ ਸਿੰਘ ਭੱਟੀ ਰਤੀਆ/ਟੋਹਾਣਾ, 8 ਅਕਤੂਬਰ Haryana Election Results 2024: ਹਰਿਆਣਾ ਦੇ ਜ਼ਿਲ੍ਹਾ ਫਤਿਆਬਾਦ ਦੀਆਂ ਤਿੰਨੇ ਵਿਧਾਨ ਸਭਾ ਸੀਟਾਂ ਤੋਂ ਕਾਂਗਰਸ ਦੇ ਉਮੀਦਵਾਰ ਜੇਤੂ ਰਹੇ ਹਨ। ਫਤਿਹਾਬਾਦ ਹਲਕੇ ਤੋਂ ਕਾਂਗਰਸ ਦੇ ਬਲਵਾਨ ਸਿੰਘ ਦੌਲਤਪੁਰੀਆ ਜੇਤੂ ਰਹੇ। ਇਸੇ ਤਰ੍ਹਾਂ ਰਤੀਆ...
ਰਤੀਆ ਹਲਕੇ ਤੋਂ ਜੇਤੂ ਰਹੇ ਕਾਂਗਰਸ ਦੇ ਜਰਨੈਲ ਸਿੰਘ ਆਪਣੇ ਹਮਾਇਤੀਆਂ ਨਾਲ। -ਫੋਟੋ: ਕੇਕੇ ਬਾਂਸਲ
Advertisement

ਕੇਕੇ ਬਾਂਸਲ/ਗੁਰਦੀਪ ਸਿੰਘ ਭੱਟੀ

ਰਤੀਆ/ਟੋਹਾਣਾ, 8 ਅਕਤੂਬਰ

Advertisement

Haryana Election Results 2024: ਹਰਿਆਣਾ ਦੇ ਜ਼ਿਲ੍ਹਾ ਫਤਿਆਬਾਦ ਦੀਆਂ ਤਿੰਨੇ ਵਿਧਾਨ ਸਭਾ ਸੀਟਾਂ ਤੋਂ ਕਾਂਗਰਸ ਦੇ ਉਮੀਦਵਾਰ ਜੇਤੂ ਰਹੇ ਹਨ।

ਫਤਿਹਾਬਾਦ ਹਲਕੇ ਤੋਂ ਕਾਂਗਰਸ ਦੇ ਬਲਵਾਨ ਸਿੰਘ ਦੌਲਤਪੁਰੀਆ ਜੇਤੂ ਰਹੇ। ਇਸੇ ਤਰ੍ਹਾਂ ਰਤੀਆ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਦੇ ਜਰਨੈਲ ਸਿੰਘ ਨੇ ਜਿੱਤ ਦਰਜ ਕੀਤ। ਟੋਹਾਣਾ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਦੇ ਪਰਮਵੀਰ ਸਿੰਘ ਜੇਤੂ ਰਹੇ।

 

Advertisement
Show comments