ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਅਦਾਲਤ ਵੱਲੋਂ ਨਾਬਾਲਗ ਨੂੰ ਗਰਭਪਾਤ ਕਰਵਾਉਣ ਦੀ ਇਜਾਜ਼ਤ

ਅੰਬਾਲਾ ਕੈਂਟ ਦੇ ਮਹੇਸ਼ ਨਗਰ ਥਾਣੇ ਅਧੀਨ ਪੈਂਦੇ ਪਿੰਡ ਦੀ ਵਸਨੀਕ ਜਬਰ-ਜਨਾਹ ਦੀ ਨਾਬਾਲਗ ਪੀੜਤਾ ਨੂੰ ਅਦਾਲਤ ਵੱਲੋਂ ਗਰਭਪਾਤ ਕਰਵਾਉਣ ਦੀ ਇਜਾਜ਼ਤ ਮਿਲ ਗਈ ਹੈ। ਪੀੜਤਾਂ ਨੂੰ ਮਾਹਿਰ ਮਹਿਲਾ ਡਾਕਟਰ ਤੇ ਹੋਰ ਡਾਕਟਰਾਂ ਦੀ ਨਿਗਰਾਨੀ ਹੇਠ ਹਸਪਤਾਲ ਦਾਖ਼ਲ ਕਰਵਾਇਆ ਗਿਆ...
Advertisement

ਅੰਬਾਲਾ ਕੈਂਟ ਦੇ ਮਹੇਸ਼ ਨਗਰ ਥਾਣੇ ਅਧੀਨ ਪੈਂਦੇ ਪਿੰਡ ਦੀ ਵਸਨੀਕ ਜਬਰ-ਜਨਾਹ ਦੀ ਨਾਬਾਲਗ ਪੀੜਤਾ ਨੂੰ ਅਦਾਲਤ ਵੱਲੋਂ ਗਰਭਪਾਤ ਕਰਵਾਉਣ ਦੀ ਇਜਾਜ਼ਤ ਮਿਲ ਗਈ ਹੈ। ਪੀੜਤਾਂ ਨੂੰ ਮਾਹਿਰ ਮਹਿਲਾ ਡਾਕਟਰ ਤੇ ਹੋਰ ਡਾਕਟਰਾਂ ਦੀ ਨਿਗਰਾਨੀ ਹੇਠ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਪੀੜਤਾ ਦੀ ਉਮਰ ਘੱਟ ਹੋਣ ਕਾਰਨ ਡਾਕਟਰਾਂ ਵੱਲੋਂ ਸਾਵਧਾਨੀ ਵਰਤੀ ਜਾ ਰਹੀ ਹੈ। ਮਹੇਸ਼ ਨਗਰ ਥਾਣੇ ਦੇ ਮੁਖੀ ਜਤਿੰਦਰ ਢਿੱਲੋਂ ਨੇ ਕਿਹਾ ਕਿ ਅਦਾਲਤ ਵੱਲੋਂ ਗਰਭਪਾਤ ਦੀ ਇਜਾਜ਼ਤ ਦਿੱਤੀ ਗਈ ਹੈ। ਇਸ ਮਾਮਲੇ ਵਿੱਚ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਕੇ ਨਿਆਂਇਕ ਹਿਰਾਸਤ ਵਿੱਚ ਭੇਜਿਆ ਗਿਆ ਹੈ। ਡਾਕਟਰਾਂ ਨੇ ਡੀਐੱਨਏ ਅਤੇ ਹੋਰ ਟੈੱਸਟ ਜਾਂਚ ਲਈ ਲੈਬ ਵਿੱਚ ਭੇਜ ਦਿੱਤੇ ਹਨ। ਲੜਕੀ ਸਕੂਲੀ ਵਿਦਿਆਰਥਣ ਹੈ ਅਤੇ ਉਸ ਨੇ ਆਪਣੇ ਘਰ ਆਏ ਇੱਕ ਜਾਣਕਾਰ ’ਤੇ ਜਬਰ-ਜਨਾਹ ਕਰਨ ਦਾ ਦੋਸ਼ ਲਾਇਆ ਸੀ।

Advertisement
Advertisement
Show comments