ਫਿੱਟ ਇੰਡੀਆ ਮੁਹਿੰਮ ਤਹਿਤ ਸਾਈਕਲ ਰੈਲੀ
ਮਸਤੂਆਣਾ ਸਾਹਿਬ: ਇਥੇ ਸਪੋਰਟਸ ਅਥਾਰਟੀ ਆਫ ਇੰਡੀਆ ਸਾਈ ਸੈਂਟਰ ਮਸਤੂਆਣਾ ਸਾਹਿਬ ਵਿੱਚ ਕੇਂਦਰ ਸਰਕਾਰ ਦੇ ਹੁਕਮਾਂ ਤਹਿਤ ਸਹਾਇਕ ਨਿਰਦੇਸ਼ਕ ਪੁਸ਼ਕਰ ਕੁਮਾਰ ਦੀ ਨਿਗਰਾਨੀ ਹੇਠ ਖਿਡਾਰੀਆਂ ਵੱਲੋਂ ਫਿਟ ਇੰਡੀਆ ਮੁਹਿੰਮ ਤਹਿਤ ਸਾਈਕਲ ਰੈਲੀ ਕੱਢੀ ਗਈ। ਇਸ ਸਾਈਕਲ ਰੈਲੀ ਵਿੱਚ ਨੇੜਲੇ ਵੱਖ...
Advertisement
ਮਸਤੂਆਣਾ ਸਾਹਿਬ: ਇਥੇ ਸਪੋਰਟਸ ਅਥਾਰਟੀ ਆਫ ਇੰਡੀਆ ਸਾਈ ਸੈਂਟਰ ਮਸਤੂਆਣਾ ਸਾਹਿਬ ਵਿੱਚ ਕੇਂਦਰ ਸਰਕਾਰ ਦੇ ਹੁਕਮਾਂ ਤਹਿਤ ਸਹਾਇਕ ਨਿਰਦੇਸ਼ਕ ਪੁਸ਼ਕਰ ਕੁਮਾਰ ਦੀ ਨਿਗਰਾਨੀ ਹੇਠ ਖਿਡਾਰੀਆਂ ਵੱਲੋਂ ਫਿਟ ਇੰਡੀਆ ਮੁਹਿੰਮ ਤਹਿਤ ਸਾਈਕਲ ਰੈਲੀ ਕੱਢੀ ਗਈ। ਇਸ ਸਾਈਕਲ ਰੈਲੀ ਵਿੱਚ ਨੇੜਲੇ ਵੱਖ ਵੱਖ ਪਿੰਡਾਂ ਦੇ ਵੱਡੀ ਗਿਣਤੀ ਵਿੱਚ ਨੌਜਵਾਨ ਖਿਡਾਰੀਆਂ ਨੇ ਹਿੱਸਾ ਲਿਆ। ਇਸ ਸਾਈਕਲ ਰੈਲੀ ਨੂੰ ਮੀਡੀਆ ਤੋਂ ਸਤਨਾਮ ਸਿੰਘ ਵੱਲੋਂ ਝੰਡੀ ਦੇ ਕੇ ਰਵਾਨਾ ਕੀਤਾ ਗਿਆ। -ਪੱਤਰ ਪ੍ਰੇਰਕ
Advertisement
Advertisement
Advertisement
×