ਖੇਤੀ ਬਚਾਓ ਸੰਘਰਸ਼ ਕਮੇਟੀ ਦਾ ਧਰਨਾ 5 ਵੇਂ ਦਿਨ ’ਚ ਸ਼ਾਮਲ

ਖੇਤੀ ਬਚਾਓ ਸੰਘਰਸ਼ ਕਮੇਟੀ ਦਾ ਧਰਨਾ 5 ਵੇਂ ਦਿਨ ’ਚ ਸ਼ਾਮਲ

ਰਤੀਆ (ਪੱਤਰ ਪ੍ਰੇਰਕ):

ਖੇਤੀ ਬਚਾਓ ਸੰਘਰਸ਼ ਕਮੇਟੀ ਵੱਲੋਂ ਕਿਸਾਨੀ ਨੂੰ ਬਚਾਉਣ ਲਈ ਦਿੱਤਾ ਰੋਸ ਧਰਨਾ ਅੱਜ ਪੰਜਵੇਂ ਦਿਨ ‘ਚ ਸ਼ਾਮਲ ਹੋ ਗਿਆ ਹੈ। ਧਰਨੇ ਨੂੰ ਸੰਬੋਧਨ ਕਰਦਿਆਂ ਸਾਬਕਾ ਸਰਪੰਚ ਰਾਮ ਸਿੰਘ ਅਲੀਕਾ ਅਤੇ ਮਜ਼ਦੂਰ ਨੇਤਾ ਰਾਮ ਚੰਦ ਸਹਿਨਾਲ ਨੇ ਮੰਗ ਕੀਤੀ ਕਿ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾ ਕੇ ਪਾਸ ਕੀਤੇ ਕਾਨੂੰਨਾਂ ਨੂੰ ਬਦਲਿਆ ਜਾਵੇ। ਇਸ ਮੌਕੇ ਸਾਬਕਾ ਸਰਪੰਚ ਜਰਨੈਲ ਸਿੰਘ ਮੱਲਵਾਲਾਂ, ਕਾ. ਛੱਤਪਾਲ ਸਿੰਘ, ਰਾਜਵਿੰਦਰ ਸਿੰਘ ਚਹਿਲ ਮਹਿੰਦਰ ਸਿੰਘ ਮੰਡੇਰ ,ਕੁਲਦੀਪ ਸਿੰਘ ਬਰਾੜ ਨੇ ਆਪਣੇ ਵਿਚਾਰ ਰੱਖੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All