ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਫੈਕਲਟੀ ਡਿਵੈੱਲਪਮੈਂਟ ਪ੍ਰੋਗਰਾਮ ਸਮਾਪਤ

ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਵਿੱਚ ਛੇ ਰੋਜ਼ਾ ਆਫਲਾਈਨ ਫੈਕਲਟੀ ਡਿਵੈੱਲਪਮੈਂਟ ਪ੍ਰੋਗਰਾਮ ਦਾ ਸਫ਼ਲ ਸਮਾਪਨ ਕੀਤਾ ਗਿਆ। ਡਾ. ਮਮਤਾ ਅਰੋੜਾ ਨੇ ਦੱਸਿਆ ਕਿ ਇਸ ਐੱਫਡੀਪੀ ਪ੍ਰੋਗਰਾਮ ਵਿੱਚ ਭਾਰਤ ਦੀਆਂ ਵੱਖ-ਵੱਖ ਯੂਨੀਵਰਸਿਟੀਆਂ ਵੱਲੋਂ ਲੱਗਭਗ 10 ਵਿਦਵਾਨਾਂ...
ਪ੍ਰੋਗਰਾਮ ’ਚ ਹਿੱਸਾ ਲੈਣ ਵਾਲੇ ਵਿਦਿਆਰਥੀ ਅਧਿਆਪਕਾਂ ਨਾਲ। -ਫੋਟੋ: ਬੱਬੀ
Advertisement
ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਵਿੱਚ ਛੇ ਰੋਜ਼ਾ ਆਫਲਾਈਨ ਫੈਕਲਟੀ ਡਿਵੈੱਲਪਮੈਂਟ ਪ੍ਰੋਗਰਾਮ ਦਾ ਸਫ਼ਲ ਸਮਾਪਨ ਕੀਤਾ ਗਿਆ। ਡਾ. ਮਮਤਾ ਅਰੋੜਾ ਨੇ ਦੱਸਿਆ ਕਿ ਇਸ ਐੱਫਡੀਪੀ ਪ੍ਰੋਗਰਾਮ ਵਿੱਚ ਭਾਰਤ ਦੀਆਂ ਵੱਖ-ਵੱਖ ਯੂਨੀਵਰਸਿਟੀਆਂ ਵੱਲੋਂ ਲੱਗਭਗ 10 ਵਿਦਵਾਨਾਂ ਨੇ ਸ਼ਮੂਲੀਅਤ ਕੀਤੀ। ਕਾਲਜ ਪ੍ਰਿੰਸੀਪਲ ਡਾ. ਸਤਵੰਤ ਕੌਰ ਸ਼ਾਹੀ ਨੇ ਐੱਫਡੀਪੀ ਕਨਵੀਨਰ ਡਾ. ਗੁਰਲਾਲ ਸਿੰਘ ਅਤੇ ਡਾ. ਨਿਰਪਿੰਦਰ ਕੌਰ ਨੂੰ ਵਧਾਈ ਦਿੱਤੀ। ਇਸ ਮੌਕੇ ਫਾਰਮੇਸੀ ਕਾਲਜ ਦੇ ਡਾਇਰੈਕਟਰ ਡਾ. ਸੈਲੇਸ਼ ਸ਼ਰਮਾ, ਪ੍ਰੋ ਸੁਨੀਤਾ ਰਾਣੀ ਅਤੇ ਪ੍ਰੋ ਇੰਦੂ ਬਾਲਾ ਹਾਜ਼ਰ ਸਨ।
Advertisement
Show comments