DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

ਸਾਬਕਾ ਵਿਧਾਇਕ Rajpal Bhukhri ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਹਰਿਆਣਾ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਢੌਰਾ ਤੋਂ ਸਾਬਕਾ ਵਿਧਾਇਕ ਰਾਜਪਾਲ ਭੁਖੜੀ (55) ਦਾ ਦਿਲ ਦੀ ਦੌਰਾ ਪੈਣ ਕਾਰਨ ਮੌਤ ਹੋ ਗਈ। ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਨੇ ਕਾਂਗਰਸੀ ਵਰਕਰਾਂ ਅਤੇ ਪੂਰੇ ਖੇਤਰ ਵਿੱਚ ਸੋਗ ਦੀ ਲਹਿਰ ਦੌੜ ਗਈ। ਉਹ...

  • fb
  • twitter
  • whatsapp
  • whatsapp
Advertisement
ਹਰਿਆਣਾ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਢੌਰਾ ਤੋਂ ਸਾਬਕਾ ਵਿਧਾਇਕ ਰਾਜਪਾਲ ਭੁਖੜੀ (55) ਦਾ ਦਿਲ ਦੀ ਦੌਰਾ ਪੈਣ ਕਾਰਨ ਮੌਤ ਹੋ ਗਈ। ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਨੇ ਕਾਂਗਰਸੀ ਵਰਕਰਾਂ ਅਤੇ ਪੂਰੇ ਖੇਤਰ ਵਿੱਚ ਸੋਗ ਦੀ ਲਹਿਰ ਦੌੜ ਗਈ। ਉਹ ਲੰਬੇ ਸਮੇਂ ਤੋਂ ਯਮੁਨਾਨਗਰ ਜ਼ਿਲ੍ਹੇ ਦੀ ਰਾਜਨੀਤੀ ਵਿੱਚ ਸਰਗਰਮ ਸਨ ਅਤੇ ਆਪਣੇ ਸਪੱਸ਼ਟ ਅੰਦਾਜ਼ ਲਈ ਜਾਣੇ ਜਾਂਦੇ ਸਨ। ਸ੍ਰੀ ਰਾਜਪਾਲ ਭੁਖੜੀ ਇੰਡੀਅਨ ਨੈਸ਼ਨਲ ਕਾਂਗਰਸ ਦੇ ਸੀਨੀਅਰ ਆਗੂਆਂ ਵਿੱਚੋਂ ਇੱਕ ਸਨ, ਉਨ੍ਹਾਂ ਨੇ ਯਮੁਨਾਨਗਰ ਜ਼ਿਲ੍ਹੇ ਦੇ ਸਢੌਰਾ ਵਿਧਾਨ ਸਭਾ ਹਲਕੇ ਦੀ ਨੁਮਾਇੰਦਗੀ ਕੀਤੀ ਅਤੇ ਖੇਤਰ ਦੇ ਵਿਕਾਸ ਨਾਲ ਸਬੰਧਤ ਮੁੱਦਿਆਂ ਨੂੰ ਲਗਾਤਾਰ ਉਠਾਇਆ। ਪਾਰਟੀ ਦੇ ਅੰਦਰ, ਉਨ੍ਹਾਂ ਨੂੰ ਇੱਕ ਬੁਲੰਦ ਨੇਤਾ ਵਜੋਂ ਜਾਣਿਆ ਜਾਂਦਾ ਸੀ। ਉਨ੍ਹਾਂ ਨੇ 2009 ਤੋਂ 2014 ਤੱਕ ਵਿਧਾਇਕ ਵਜੋਂ ਸੇਵਾ ਨਿਭਾਈ।

Advertisement
Advertisement
×