ਸਰਕਾਰੀ ਡਾਕਟਰਾਂ ਦੀ ਹੜਤਾਲ ਖ਼ਤਮ
ਪੰਚਕੂਲਾ ਸਮੇਤ ਸਮੁੱਚੇ ਹਰਿਆਣਾ ਵਿੱਚ ਸਰਕਾਰੀ ਡਾਕਟਰਾਂ ਦੀ ਹੜਤਾਲ ਖਤਮ ਹੋ ਗਈ ਹੈ। ਹਰਿਆਣਾ ਦੇ ਹੜਤਾਲੀ ਡਾਕਟਰਾਂ ਅਤੇ ਰਾਜ ਸਰਕਾਰ ਵਿਚਕਾਰ ਸਮਝੌਤਾ ਹੋਇਆ। ਇਸ ਤੋਂ ਬਾਅਦ ਹਰਿਆਣਾ ਸਿਵਲ ਮੈਡੀਕਲ ਸਰਵਿਸਿਜ਼ ਐਸੋਸੀਏਸ਼ਨ ਦੇ ਡਾਕਟਰਾਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਅਤੇ...
Advertisement
ਪੰਚਕੂਲਾ ਸਮੇਤ ਸਮੁੱਚੇ ਹਰਿਆਣਾ ਵਿੱਚ ਸਰਕਾਰੀ ਡਾਕਟਰਾਂ ਦੀ ਹੜਤਾਲ ਖਤਮ ਹੋ ਗਈ ਹੈ। ਹਰਿਆਣਾ ਦੇ ਹੜਤਾਲੀ ਡਾਕਟਰਾਂ ਅਤੇ ਰਾਜ ਸਰਕਾਰ ਵਿਚਕਾਰ ਸਮਝੌਤਾ ਹੋਇਆ। ਇਸ ਤੋਂ ਬਾਅਦ ਹਰਿਆਣਾ ਸਿਵਲ ਮੈਡੀਕਲ ਸਰਵਿਸਿਜ਼ ਐਸੋਸੀਏਸ਼ਨ ਦੇ ਡਾਕਟਰਾਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਅਤੇ ਡਿਊਟੀ ’ਤੇ ਪਰਤ ਆਏ। ਸਿਹਤ ਮੰਤਰੀ ਆਰਤੀ ਰਾਓ ਦੀ ਪ੍ਰਧਾਨਗੀ ਹੇਠ ਹੋਈ ਦੋ-ਗੇੜ ਦੀ ਮੀਟਿੰਗ, ਜੋ ਲਗਪਗ ਪੰਜ ਘੰਟੇ ਚੱਲੀ, ਵਿੱਚ ਰਾਜ ਸਰਕਾਰ ਅਤੇ ਐਸੋਸੀਏਸ਼ਨ ਮੋਡੀਫਾਈਡ ਐਸ਼ੋਰਡ ਕਰੀਅਰ ਪ੍ਰੋਗਰੈਸ਼ਨ (ਏਸੀਪੀ) ’ਤੇ ਕਿਸੇ ਸਮਝੌਤੇ ’ਤੇ ਪਹੁੰਚਣ ਵਿੱਚ ਅਸਫ਼ਲ ਰਹੇ।
Advertisement
Advertisement
