ਸੀਈਟੀ ਲਈ ਸਰਕਾਰ ਵੱਲੋਂ ਤਿਆਰੀ: ਸੈਣੀ
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸੂਬਾ ਸਰਕਾਰ ਨੇ 26 ਤੇ 27 ਜੁਲਾਈ ਨੂੰ ਹੋਣ ਵਾਲੀ ਸੀਈਟੀ ਗਰੁੱਪ-ਸੀ ਪ੍ਰੀਖਿਆ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਪ੍ਰੀਖਿਆ ਲਈ 13 ਲੱਖ 87 ਹਜ਼ਾਰ ਉਮੀਦਵਾਰਾਂ ਨੇ ਬਿਨੈ ਕੀਤਾ। ਉਨ੍ਹਾਂ...
Advertisement
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸੂਬਾ ਸਰਕਾਰ ਨੇ 26 ਤੇ 27 ਜੁਲਾਈ ਨੂੰ ਹੋਣ ਵਾਲੀ ਸੀਈਟੀ ਗਰੁੱਪ-ਸੀ ਪ੍ਰੀਖਿਆ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਪ੍ਰੀਖਿਆ ਲਈ 13 ਲੱਖ 87 ਹਜ਼ਾਰ ਉਮੀਦਵਾਰਾਂ ਨੇ ਬਿਨੈ ਕੀਤਾ। ਉਨ੍ਹਾਂ ਦੱਸਿਆ ਕਿ ਉਮੀਦਵਾਰਾਂ ਨੂੰ ਘਰਾਂ ਤੋਂ ਪ੍ਰੀਖਿਆ ਕੇਂਦਰ ਤੱਕ ਲਿਜਾਣ ਤੇ ਛੱਡਣ ਲਈ 9200 ਬੱਸਾਂ ਦਾ ਪ੍ਰਬੰਧ ਕੀਤਾ ਗਿਆ ਹੈ। ਉਮੀਦਵਾਰਾਂ ਤੋਂ ਰਜਿਸਟ੍ਰੇਸ਼ਨ ਕਰਵਾਈ ਜਾ ਰਹੀ ਹੈ। ਪ੍ਰੀਖਿਆ ਦੇਣ ਜਾਣ ਸਮੇਂ ਕੁੜੀਆਂ ਦੇ ਨਾਲ ਪਰਿਵਾਰ ਦਾ ਇੱਕ ਮੈਂਬਰ ਵੀ ਮੁਫ਼ਤ ਯਾਤਰਾ ਕਰ ਸਕਦਾ ਹੈ।
Advertisement
Advertisement
×