DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਗੁਰੂ ਹਰਿ ਰਾਏ ਸਾਹਿਬ ਦਾ ਪ੍ਰਕਾਸ਼ ਪੁਰਬ ਮਨਾਇਆ

ਅੰਮ੍ਰਿਤਸਰ: ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਕਾਲਜ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਸੱਤਵੀਂ ਪਾਤਸ਼ਾਹੀ ਗੁਰੂ ਹਰਿ ਰਾਏ ਸਾਹਿਬ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ। ਖਾਲਸਾ ਕਾਲਜ ਦੇ ਸੰਗੀਤ ਵਿਭਾਗ ਦੇ ਵਿਦਿਆਰਥੀਆਂ ਨੇ ਗੁਰੂ ਜੱਸ ਗਾ ਕੇ ਹਾਜ਼ਰ ਸੰਗਤ ਨੂੰ ਨਿਹਾਲ...

  • fb
  • twitter
  • whatsapp
  • whatsapp
Advertisement

ਅੰਮ੍ਰਿਤਸਰ: ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਕਾਲਜ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਸੱਤਵੀਂ ਪਾਤਸ਼ਾਹੀ ਗੁਰੂ ਹਰਿ ਰਾਏ ਸਾਹਿਬ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ। ਖਾਲਸਾ ਕਾਲਜ ਦੇ ਸੰਗੀਤ ਵਿਭਾਗ ਦੇ ਵਿਦਿਆਰਥੀਆਂ ਨੇ ਗੁਰੂ ਜੱਸ ਗਾ ਕੇ ਹਾਜ਼ਰ ਸੰਗਤ ਨੂੰ ਨਿਹਾਲ ਕੀਤਾ, ਜਦੋਂ ਕਿ ਸਿੱਖ ਇਤਿਹਾਸ ਮਾਹਿਰ ਅਤੇ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਗੁਰੂ ਸਾਹਿਬ ਦੇ ਜੀਵਨ ਫ਼ਲਸਫ਼ੇ ਸਬੰਧੀ ਚਾਨਣਾ ਪਾਇਆ। ਕੌਂਸਲ ਦੇ ਜੁਆਇੰਟ ਸਕੱਤਰ ਲਖਵਿੰਦਰ ਸਿੰਘ ਢਿੱਲੋਂ ਨੇ ਸ਼ਬਦ ਗਾਇਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਿਰੋਪਾਓ ਭੇਟ ਕੀਤੇ।

Advertisement
Advertisement
×