ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਹਰਿਆਣਾ ਵਿਧਾਨ ਸਭਾ ਚੋਣਾਂ: ਜੇਜੇਪੀ ਤੇ ਆਜ਼ਾਦ ਸਮਾਜ ਪਾਰਟੀ ਵਿਚਾਲੇ ਗੱਠਜੋੜ

ਅਦਿਤੀ ਟੰਡਨ/ਅਨਿਮੇਸ਼ ਸਿੰਘ ਨਵੀਂ ਦਿੱਲੀ, 27 ਅਗਸਤ ਜੇਜੇਪੀ ਅਤੇ ਆਜ਼ਾਦ ਸਮਾਜ ਪਾਰਟੀ ਕਾਂਸ਼ੀਰਾਮ ਨੇ ਆਗਾਮੀ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਗੱਠਜੋੜ ਕਰ ਲਿਆ। ਦੁਸ਼ਯੰਤ ਚੌਟਾਲਾ ਦੀ ਜੇਜੇਪੀ 70 ਸੀਟਾਂ ਅਤੇ ਚੰਦਰਸ਼ੇਖਰ ਆਜ਼ਾਦ ਦੀ ਅਗਵਾਈ ਵਾਲੀ ਪਾਰਟੀ ਨਾਲ 20 ਸੀਟਾਂ 'ਤੇ...
Advertisement

ਅਦਿਤੀ ਟੰਡਨ/ਅਨਿਮੇਸ਼ ਸਿੰਘ

ਨਵੀਂ ਦਿੱਲੀ, 27 ਅਗਸਤ

Advertisement

ਜੇਜੇਪੀ ਅਤੇ ਆਜ਼ਾਦ ਸਮਾਜ ਪਾਰਟੀ ਕਾਂਸ਼ੀਰਾਮ ਨੇ ਆਗਾਮੀ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਗੱਠਜੋੜ ਕਰ ਲਿਆ। ਦੁਸ਼ਯੰਤ ਚੌਟਾਲਾ ਦੀ ਜੇਜੇਪੀ 70 ਸੀਟਾਂ ਅਤੇ ਚੰਦਰਸ਼ੇਖਰ ਆਜ਼ਾਦ ਦੀ ਅਗਵਾਈ ਵਾਲੀ ਪਾਰਟੀ ਨਾਲ 20 ਸੀਟਾਂ 'ਤੇ ਲੜੇਗੀ। ਆਜ਼ਾਦ ਨੇ ਭਾਜਪਾ ਨਾਲ ਕਿਸੇ ਵੀ ਸਮਝੌਤੇ ਦੀਆਂ ਸੰਭਾਵਨਾਵਾਂ ਨੂੰ ਖਾਰਜ ਕਰਦਿਆਂ ਕਿਹਾ ਕਿ ਅਜਿਹੀ ਪਾਰਟੀ ਦਾ ਸਮਰਥਨ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ, ਜਿਸ ਨੇ ਕਿਸਾਨਾਂ ਸਮੇਤ ਆਮ ਲੋਕਾਂ ਨੂੰ ਨੁਕਸਾਨ ਪਹੁੰਚਾਇਆ ਹੋਵੇ।

Advertisement