ਰਾਹ ਖੁੱਲ੍ਹਵਾਉਣ ਲਈ ਕਿਸਾਨਾਂ ਨਾਲ ਗੱਲ ਕਰੇਗੀ ਹਰਿਆਣਾ ਸਰਕਾਰ

ਰਾਹ ਖੁੱਲ੍ਹਵਾਉਣ ਲਈ ਕਿਸਾਨਾਂ ਨਾਲ ਗੱਲ ਕਰੇਗੀ ਹਰਿਆਣਾ ਸਰਕਾਰ

ਆਤਿਸ਼ ਗੁਪਤਾ

ਚੰਡੀਗੜ੍ਹ, 15 ਸਤੰਬਰ

ਖੇਤੀ ਕਾਨੂੰਨਾਂ ਖ਼ਿਲਾਫ਼ ਸਿੰਘੂ ਬਾਰਡਰ ਦਾ ਰਸਤਾ ਖੁੱਲ੍ਹਵਾਉਣ ਦੇ ਮਾਮਲੇ ਨੂੰ ਲੈ ਕੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਅਗਵਾਈ ਹੇਠ ਉੱਚ ਤਾਕਤੀ ਕਮੇਟੀ ਦੀ ਮੀਟਿੰਗ ਹੋਈ। ਮੀਟਿੰਗ ਵਿੱਚ ਕਿਸਾਨ ਜਥੇਬੰਦੀਆਂ ਨਾਲ ਗੱਲ ਕਰਨ ਲਈ ਵਧੀਕ ਮੁੱਖ ਸਕੱਤਰ ਰਾਜੀਵ ਅਰੋੜਾ ਦੀ ਅਗਵਾਈ ਹੇਠ ਕਮੇਟੀ ਬਣਾਈ ਗਈ। ਇਸ ਵਿੱਚ ਡੀਜੀਪੀ, ਏਡੀਜੀਪੀ (ਲਾਅ ਐਂਡ ਆਰਡਰ) ਅਤੇ ਹੋਰ ਅਧਿਕਾਰੀ ਸ਼ਾਮਲ ਹਨ। ਇਹ ਕਮੇਟੀ ਕਿਸਾਨਾਂ ਨਾਲ ਗੱਲ ਕਰ ਕੇ ਰਸਤਾ ਖੁੱਲ੍ਹਵਾਉਣ ਦਾ ਉਪਰਾਲਾ ਕਰੇਗੀ। ਗ੍ਰਹਿ ਮੰਤਰੀ ਅਨਿਲ ਵਿੱਜ ਨੇ ਮੀਟਿੰਗ ਤੋਂ ਬਾਅਦ ਦੱਸਿਆ ਕਿ ਮੋਨਿਕਾ ਅਗਰਵਾਲ ਨੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕਰ ਕੇ ਸਿੰਘੂ ਬਾਰਡਰ ਨੂੰ ਇਕ ਪਾਸੇ ਤੋਂ ਖੁੱਲ੍ਹਵਾਉਣ ਦੀ ਮੰਗ ਕੀਤੀ ਸੀ। ਮੰਗਲਵਾਰ ਨੂੰ ਸੁਪਰੀਮ ਕੋਰਟ ਦੇ ਆਦੇਸ਼ਾਂ ਤਹਿਤ ਸੋਨੀਪਤ ਦੇ ਡਿਪਟੀ ਕਮਿਸ਼ਨਰ ਨੇ ਕਿਸਾਨ ਜਥੇਬੰਦੀਆਂ ਨਾਲ ਗੱਲ ਕਰ ਕੇ ਰਾਹ ਖੋਲ੍ਹਣ ਦੀ ਅਪੀਲ ਕੀਤੀ ਸੀ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਮੁੱਖ ਖ਼ਬਰਾਂ

ਸਿੰਘੂ ਬਾਰਡਰ ਮਾਮਲਾ: ਹਰਿਆਣਾ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ ਤਰਨ ਤਾਰਨ ਪੁੱਜੀ

ਸਿੰਘੂ ਬਾਰਡਰ ਮਾਮਲਾ: ਹਰਿਆਣਾ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ ਤਰਨ ਤਾਰਨ ਪੁੱਜੀ

ਲਖਬੀਰ ਸਿੰਘ ਤੇ ਪਰਗਟ ਸਿੰਘ ਦੇ ਪਰਿਵਾਰਕ ਮੈਂਬਰਾਂ ਤੋਂ ਪੁੱਛਗਿੱਛ

ਕਾਂਗਰਸ ਵੱਲੋਂ ਹਰੀਸ਼ ਚੌਧਰੀ ਪੰਜਾਬ ਮਾਮਲਿਆਂ ਦੇ ਇੰਚਾਰਜ ਨਿਯੁਕਤ

ਕਾਂਗਰਸ ਵੱਲੋਂ ਹਰੀਸ਼ ਚੌਧਰੀ ਪੰਜਾਬ ਮਾਮਲਿਆਂ ਦੇ ਇੰਚਾਰਜ ਨਿਯੁਕਤ

ਹਰੀਸ਼ ਰਾਵਤ ਨੂੰ ਕੀਤਾ ਜ਼ਿੰਮੇਵਾਰੀ ਤੋਂ ਮੁਕਤ

ਟਾਰਗੈੱਟ ਕਿਲਿੰਗ: ਕਸ਼ਮੀਰ ਵਿੱਚ ਨੀਮ ਫ਼ੌਜੀ ਬਲਾਂ ਦੀ ਨਫ਼ਰੀ ਵਧਾਈ

ਟਾਰਗੈੱਟ ਕਿਲਿੰਗ: ਕਸ਼ਮੀਰ ਵਿੱਚ ਨੀਮ ਫ਼ੌਜੀ ਬਲਾਂ ਦੀ ਨਫ਼ਰੀ ਵਧਾਈ

* ਅਤਿਵਾਦੀ ਹਮਲਿਆਂ ਨੂੰ ਰੋਕਣ ਲਈ ਸ੍ਰੀਨਗਰ ’ਚ ਮੁੜ ਤੋਂ ਉਸਾਰੇ ਜਾ ਰਹੇ...

ਪਾਵਰਕੌਮ ਵੱਲੋਂ ਬਿਜਲੀ ਬਿਲਾਂ ਦੇ 77.37 ਕਰੋੜ ਦੇ ਬਕਾਏ ਮੁਆਫ਼

ਪਾਵਰਕੌਮ ਵੱਲੋਂ ਬਿਜਲੀ ਬਿਲਾਂ ਦੇ 77.37 ਕਰੋੜ ਦੇ ਬਕਾਏ ਮੁਆਫ਼

* 96,911 ਘਰੇਲੂ ਖਪਤਕਾਰਾਂ ਨੂੰ ਮਿਲੀ ਰਾਹਤ * ਬਿਨਾਂ ਕਿਸੇ ਜਾਤ-ਪਾਤ, ...

ਸਿੰਘੂ ਕਤਲ ਕਾਂਡ: ਵਿਸ਼ੇਸ਼ ਜਾਂਚ ਟੀਮ ਵੱਲੋਂ ਜਾਂਚ ਸ਼ੁਰੂ

ਸਿੰਘੂ ਕਤਲ ਕਾਂਡ: ਵਿਸ਼ੇਸ਼ ਜਾਂਚ ਟੀਮ ਵੱਲੋਂ ਜਾਂਚ ਸ਼ੁਰੂ

ਸੰਯੁਕਤ ਕਿਸਾਨ ਮੋਰਚੇ ਦੀ ਦੋ ਮੈਂਬਰੀ ਟੀਮ ਨੇ ਵੀ ਪਿੰਡ ਿਵੱਚ ਡੇਰੇ ਲਾਏ

ਸ਼ਹਿਰ

View All