ਹਰਿਆਣਾ ਸਰਕਾਰ ਵੱਲੋਂ ਦੀਵਾਲੀ ’ਤੇ ਕਿਸਾਨਾਂ ਨੂੰ ਤੋਹਫ਼ਾ; ਗੰਨੇ ਦੀ 15 ਰੁਪਏ ਕੁਇੰਟਲ ਕੀਮਤ ਵਧਾਈ
ਹਰਿਆਣਾ ਸਰਕਾਰ ਨੇ ਸੂਬੇ ਦੇ ਗੰਨਾ ਕਿਸਾਨਾਂ ਨੂੰ ਦੀਵਾਲੀ ’ਤੇ ਤੋਹਫ਼ਾ ਦਿੰਦਿਆਂ ਗੰਨੇ ਦੇ ਭਾਅ ਵਿੱਚ 15 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕਰ ਦਿੱਤਾ ਹੈ। ਇਸ ਬਾਰੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸੂਬੇ ਵਿੱਚ...
Advertisement
ਹਰਿਆਣਾ ਸਰਕਾਰ ਨੇ ਸੂਬੇ ਦੇ ਗੰਨਾ ਕਿਸਾਨਾਂ ਨੂੰ ਦੀਵਾਲੀ ’ਤੇ ਤੋਹਫ਼ਾ ਦਿੰਦਿਆਂ ਗੰਨੇ ਦੇ ਭਾਅ ਵਿੱਚ 15 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕਰ ਦਿੱਤਾ ਹੈ। ਇਸ ਬਾਰੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸੂਬੇ ਵਿੱਚ ਗੰਨੇ ਦਾ ਭਾਅ 400 ਰੁਪਏ ਪ੍ਰਤੀ ਕੁਇੰਟਲ ਤੋਂ ਵਧਾ ਕੇ 415 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਗਿਆ ਹੈ। ਹਾਲਾਂਕਿ ਪਿਛੇਤੀ ਕਿਸਮ ਦੇ ਭਾਅ ਨੂੰ ਵੀ 393 ਰੁਪਏ ਪ੍ਰਤੀ ਕੁਇੰਟਲ ਤੋਂ ਵਧਾ ਕੇ 408 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਹੈ।
Advertisement
Advertisement
Advertisement
×