ਹਰਿਆਣਾ ਦੇ ਫ਼ੌਜੀ ਨੇ ਜੰਮੂ ਕਸ਼ਮੀਰ ’ਚ ਗੋਲੀ ਮਾਰ ਕੇ ਖ਼ੁਦਕੁਸ਼ੀ ਕੀਤੀ

ਹਰਿਆਣਾ ਦੇ ਫ਼ੌਜੀ ਨੇ ਜੰਮੂ ਕਸ਼ਮੀਰ ’ਚ ਗੋਲੀ ਮਾਰ ਕੇ ਖ਼ੁਦਕੁਸ਼ੀ ਕੀਤੀ

ਬਨਿਹਾਲ/ਜੰਮੂ, 14 ਮਈ

ਜੰਮੂ-ਕਸ਼ਮੀਰ ਦੇ ਰਾਮਬਨ ਜ਼ਿਲ੍ਹੇ ਵਿੱਚ ਬੀਤੀ ਸ਼ਾਮ ਫੌਜੀ ਜਵਾਨ ਨੇ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਜਵਾਨ ਦੀ ਪਛਾਣ ਰਵੀ ਕੁਮਾਰ (25) ਵਾਸੀ ਹਰਿਆਣਾ ਵਜੋਂ ਹੋਈ ਹੈ। ਜਵਾਨ ਸ਼ੁੱਕਰਵਾਰ ਸ਼ਾਮ ਬਨਿਹਾਲ ਵਿੱਚ ਨੀਲ ਟੌਪ ਪੋਸਟ 'ਤੇ ਗਾਰਡ ਡਿਊਟੀ 'ਤੇ ਸੀ, ਜਦੋਂ ਉਸ ਨੇ ਆਪਣੀ ਸਰਵਿਸ ਰਾਈਫਲ ਨਾਲ ਖੁਦ ਨੂੰ ਗੋਲੀ ਮਾਰ ਲਈ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਜਨਤਕ ਅਦਾਰਿਆਂ ਦੀ ਵੇਚ-ਵੱਟ

ਜਨਤਕ ਅਦਾਰਿਆਂ ਦੀ ਵੇਚ-ਵੱਟ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਵਕਤੋਂ ਖੁੰਝ ਗਈ ਆਰਬੀਆਈ

ਵਕਤੋਂ ਖੁੰਝ ਗਈ ਆਰਬੀਆਈ

ਸ਼ਹਿਰ

View All