ਦਿੱਲੀ ਤੇ ਗੁਰੂਗ੍ਰਾਮ ’ਚ ਭਾਰੀ ਮੀਂਹ ਨਾਲ ਗਰਮੀ ਤੇ ਹੁੰਮਸ ਤੋਂ ਰਾਹਤ ਪਰ ਟ੍ਰੈਫਿਕ ਜਾਮ ਮੁਸੀਬਤ ਬਣੇ
ਨਵੀਂ ਦਿੱਲੀ, 19 ਅਗਸਤ ਦਿੱਲੀ, ਨੋਇਡਾ,ਫਰੀਦਾਬਾਦ ਅਤੇ ਗੁਰੂਗ੍ਰਾਮ ਦੇ ਵਸਨੀਕਾਂ ਨੂੰ ਅੱਜ ਬਾਰਸ਼ ਨਾਲ ਗਰਮ ਅਤੇ ਹੁੰਮਸ ਤੋਂ ਕੁਝ ਰਾਹਤ ਮਿਲੀ ਪਰ ੲਿਸ ਕਾਰਨ ਜ਼ਿਆਦਾਤਰ ਹੇਠਲੇ ਇਲਾਕਿਆਂ 'ਚ ਪਾਣੀ ਭਰ ਗਿਆ। ਇਸ ਦੇ ਨਾਲ ਆਵਾਜਾਈ ਦੀਆਂ ਸਮੱਸਿਆਵਾਂ ਪੈਦਾ ਹੋ...
Advertisement
ਨਵੀਂ ਦਿੱਲੀ, 19 ਅਗਸਤ
Advertisement
ਦਿੱਲੀ, ਨੋਇਡਾ,ਫਰੀਦਾਬਾਦ ਅਤੇ ਗੁਰੂਗ੍ਰਾਮ ਦੇ ਵਸਨੀਕਾਂ ਨੂੰ ਅੱਜ ਬਾਰਸ਼ ਨਾਲ ਗਰਮ ਅਤੇ ਹੁੰਮਸ ਤੋਂ ਕੁਝ ਰਾਹਤ ਮਿਲੀ ਪਰ ੲਿਸ ਕਾਰਨ ਜ਼ਿਆਦਾਤਰ ਹੇਠਲੇ ਇਲਾਕਿਆਂ 'ਚ ਪਾਣੀ ਭਰ ਗਿਆ। ਇਸ ਦੇ ਨਾਲ ਆਵਾਜਾਈ ਦੀਆਂ ਸਮੱਸਿਆਵਾਂ ਪੈਦਾ ਹੋ ਗਈ। ਭਾਰੀ ਮੀਂਹ ਕਾਰਨ ਰਾਸ਼ਟਰੀ ਰਾਜਧਾਨੀ ਦੇ ਕਈ ਖੇਤਰਾਂ ਵਿੱਚ ਪਾਣੀ ਭਰ ਗਿਆ ਅਤੇ ਦਿੱਲੀ ਦੀ ਟ੍ਰੈਫਿਕ ਪੁਲੀਸ ਨੇ ਆਪਣੇ ਐਕਸ ਹੈਂਡਲ 'ਤੇ ਵੱਖ-ਵੱਖ ਖੇਤਰਾਂ ਤੋਂ ਬਚਣ ਦੀ ਸਲਾਹ ਦਿੱਤੀ। ਖੇਤਰੀ ਮੌਸਮ ਭਵਿੱਖਬਾਣੀ ਕੇਂਦਰ ਨੇ ਅੱਜ ਹੋਰ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।
Advertisement
×