ਜੇ ਮੇਰੀ ਨਹੀਂ ਤਾਂ ਕਿਸੇ ਦੀ ਨਹੀਂ: ਰੋਹਤਕ ’ਚ ਰਿਬਨਾਂ ਵਾਲੀ ਕਾਰ ’ਚੋਂ ਲਾੜੇ ਨੂੰ ਬਾਹਰ ਸੁੱਟਿਆ ਤੇ ਲਾੜੀ ਨੂੰ 3 ਗੋਲੀਆਂ ਮਾਰੀਆਂ

ਜੇ ਮੇਰੀ ਨਹੀਂ ਤਾਂ ਕਿਸੇ ਦੀ ਨਹੀਂ: ਰੋਹਤਕ ’ਚ ਰਿਬਨਾਂ ਵਾਲੀ ਕਾਰ ’ਚੋਂ ਲਾੜੇ ਨੂੰ ਬਾਹਰ ਸੁੱਟਿਆ ਤੇ ਲਾੜੀ ਨੂੰ 3 ਗੋਲੀਆਂ ਮਾਰੀਆਂ

ਅਨਿਲ ਸ਼ਰਮਾ

ਰੋਹਤਕ, 2 ਦਸੰਬਰ

ਦੇਰ ਰਾਤ ਰੋਹਤਕ-ਭਿਵਾਨੀ ਰੋਡ ’ਤੇ ਪਿੰਡ ਭਾਲੀ ਨੇੜੇ ਲਾੜੀ ਨੂੰ ਬਦਮਾਸ਼ਾਂ ਨੇ 3 ਗੋਲੀਆਂ ਮਾਰ ਦਿੱਤੀਆਂ। ਲਾੜੀ ਦੀ ਹਾਲਤ ਗੰਭੀਰ ਹੈ। ਜਾਣਕਾਰੀ ਮੁਤਾਬਕ ਬਦਮਾਸ਼ਾਂ ਨੇ ਪਹਿਲਾਂ ਲਾੜੀ ਦੀ ਕਾਰ ਨੂੰ ਓਵਰਟੇਕ ਕਰਕੇ ਰੋਕਿਆ, ਫਿਰ ਲਾੜੇ ਨੂੰ ਕਾਰ ’ਚੋਂ ਬਾਹਰ ਕੱਢ ਕੇ ਲਾੜੀ ਨੂੰ ਗੋਲੀਆਂ ਮਾਰੀਆਂ। ਜ਼ਖ਼ਮੀ ਲਾੜੀ ਨੂੰ ਪੀਜੀਆਈ ਰੋਹਤਕ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਪੁਲੀਸ ਅਨੁਸਾਰ ਸਾਂਪਲਾ ਵਾਸੀ ਤਨਿਸ਼ਕਾ ਦਾ ਵਿਆਹ ਕੱਲ੍ਹ ਪਿੰਡ ਭਾਲੀ ਦੇ ਨੌਜਵਾਨ ਨਾਲ ਧੂਮ-ਧਾਮ ਨਾਲ ਹੋਇਆ ਸੀ। ਪ੍ਰਾਪਤ ਜਾਣਕਾਰੀ ਮੁਤਾਬਕ ਗੋਲੀ ਚਲਾਉਣ ਦਾ ਦੋਸ਼ ਲੜਕੀ ਦੇ ਕਥਿਤ ਪ੍ਰੇਮੀ ਤੇ ਉਸ ਦੇ ਸਾਥੀਆਂ ’ਤੇ ਲਗਾਇਆ ਗਿਆ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਕਿਵੇਂ ਭਜਾਈਏ ਵਾਇਰਸ...

ਕਿਵੇਂ ਭਜਾਈਏ ਵਾਇਰਸ...

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਫ਼ਰਜ਼ ਨਿਭਾਉਂਦੇ ਲੋਕ

ਫ਼ਰਜ਼ ਨਿਭਾਉਂਦੇ ਲੋਕ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਮੁੱਖ ਖ਼ਬਰਾਂ

ਹਾਈ ਕੋਰਟ ਵੱਲੋਂ ਮਜੀਠੀਆ ਨੂੰ ਰਾਹਤ, ਤਿੰਨ ਦਿਨ ਨਹੀਂ ਹੋਵੇਗੀ ਗ੍ਰਿਫ਼ਤਾਰੀ

ਹਾਈ ਕੋਰਟ ਵੱਲੋਂ ਮਜੀਠੀਆ ਨੂੰ ਰਾਹਤ, ਤਿੰਨ ਦਿਨ ਨਹੀਂ ਹੋਵੇਗੀ ਗ੍ਰਿਫ਼ਤਾਰੀ

ਸੁਪਰੀਮ ਕੋਰਟ ਤਕ ਪਹੁੰਚ ਲਈ ਦਿੱਤਾ ਤਿੰਨ ਦਿਨਾਂ ਦਾ ਸਮਾਂ

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਰਿਹਾਇਸ਼ ’ਤੇ ਪੁਲੀਸ ਦਾ ਛਾਪਾ

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਰਿਹਾਇਸ਼ ’ਤੇ ਪੁਲੀਸ ਦਾ ਛਾਪਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਸੋਮਵਾਰ ਨੂੰ ਅੰਤਿਰਮ ਜ਼ਮਾਨਤ ਖਾਰ...

ਸ਼ਹਿਰ

View All