ਖੱਟਰ ਸਰਕਾਰ ਤੋਂ ਸਮਰਥਨ ਵਾਪਸ ਲੈਣ ਵਾਲੇ ਆਜ਼ਾਦ ਵਿਧਾਇਕ ਕੁੰਡੂ ਦੇ ਘਰ ਦਾ ਇਨਕਮ ਟੈਕਸ ਵਿਭਾਗ ਨੇ ਖੜਕਾ ਦਿੱਤਾ ਕੁੰਡਾ, ਸਹੁਰੇ ਵੀ ਨਾ ਬਖ਼ਸ਼ੇ

ਖੱਟਰ ਸਰਕਾਰ ਤੋਂ ਸਮਰਥਨ ਵਾਪਸ ਲੈਣ ਵਾਲੇ ਆਜ਼ਾਦ ਵਿਧਾਇਕ ਕੁੰਡੂ ਦੇ ਘਰ ਦਾ ਇਨਕਮ ਟੈਕਸ ਵਿਭਾਗ ਨੇ ਖੜਕਾ ਦਿੱਤਾ ਕੁੰਡਾ, ਸਹੁਰੇ ਵੀ ਨਾ ਬਖ਼ਸ਼ੇ

ਅਨਿਲ ਸ਼ਰਮਾ
ਰੋਹਤਕ, 25 ਫਰਵਰੀ

ਇਨਕਮ ਟੈਕਸ ਵਿਭਾਗ ਦੀ ਟੀਮ ਨੇ ਹਰਿਆਣਾ ਦੇ ਮਹਮ ਤੋਂ ਆਜ਼ਾਦ ਵਿਧਾਇਕ ਬਲਰਾਜ ਕੁੰਡੂ ਦੀ ਰਿਹਾਇਸ਼ ਸਮੇਤ ਉਸ ਦੀਆਂ 30 ਥਾਵਾਂ 'ਤੇ ਛਾਪੇਮਾਰੀ ਕੀਤੀ ਹੈ। ਜਾਂਚ ਕਰੀਬ ਚਾਰ ਘੰਟੇ ਤੋਂ ਚੱਲ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਇਨਕਮ ਟੈਕਸ ਵਿਭਾਗ ਨੇ ਹਿਸਾਰ, ਦਿੱਲੀ, ਗੁਰੂਗ੍ਰਾਮ, ਰੋਹਤਕ ਅਤੇ ਕੁੰਡੂ ਦੇ ਸਹੁਰੇ ਘਰ ਛਾਪੇ ਮਾਰੇ। ਵਿਧਾਇਕ ਨੇ ਹਾਲ ਹੀ ਵਿੱਚ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਸਰਕਾਰ ਤੋਂ ਆਪਣਾ ਸਮਰਥਨ ਵਾਪਸ ਲਿਆ ਸੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸ਼ਾਇਰ ਤੇ ਮਿੱਟੀ ਦੋ ਨਹੀਂ...

ਸ਼ਾਇਰ ਤੇ ਮਿੱਟੀ ਦੋ ਨਹੀਂ...

ਬੀਬੀ ਰਾਣੀ

ਬੀਬੀ ਰਾਣੀ

ਸ਼ਹਿਰ

View All