DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਕੇਂਦਰੀ ਬਜਟ ’ਚ ਪੰਜਾਬ ਪ੍ਰਤੀ ਬੇਰੁਖੀ: ਭਾਈ ਚਾਵਲਾ

ਸ਼੍ਰੋਮਣੀ ਅਕਾਲੀ ਦਲ ਦੇ ਪੰਜਾਬ ਦੇ ਮੀਤ ਪ੍ਰਧਾਨ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਅੱਜ ਪੇਸ਼ ਕੀਤੇ ਗਏ ਕੇਂਦਰੀ ਬਜਟ ਦੀ ਨਿਖੇਧੀ ਕਰਦਿਆਂ ਕਿਹਾ ਕਿ ਇਹ ਬਜਟ ਪੰਜਾਬ ਦੇ ਜ਼ਖ਼ਮਾਂ ’ਤੇ ਲੂਣ ਛਿੜਕਣ ਦੇ ਬਰਾਬਰ ਹੈ। ਉਨ੍ਹਾਂ...

  • fb
  • twitter
  • whatsapp
  • whatsapp
featured-img featured-img
ਭਾਈ ਅਮਰਜੀਤ ਸਿੰਘ ਚਾਵਲਾ
Advertisement
ਸ਼੍ਰੋਮਣੀ ਅਕਾਲੀ ਦਲ ਦੇ ਪੰਜਾਬ ਦੇ ਮੀਤ ਪ੍ਰਧਾਨ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਅੱਜ ਪੇਸ਼ ਕੀਤੇ ਗਏ ਕੇਂਦਰੀ ਬਜਟ ਦੀ ਨਿਖੇਧੀ ਕਰਦਿਆਂ ਕਿਹਾ ਕਿ ਇਹ ਬਜਟ ਪੰਜਾਬ ਦੇ ਜ਼ਖ਼ਮਾਂ ’ਤੇ ਲੂਣ ਛਿੜਕਣ ਦੇ ਬਰਾਬਰ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਲਈ ਘੱਟੋ-ਘੱਟ ਸਮਰਥਨ ਮੁੱਲ ਬਾਰੇ ਕੋਈ ਯੋਜਨਾ ਨਹੀਂ, ਵਧ ਰਹੀਆਂ ਖੇਤੀ ਲਾਗਤਾਂ ਤੇ ਰਾਹਤ ਨਹੀਂ। ਉਨ੍ਹਾਂ ਕਿਹਾ ਕਿ ਇਹ ਬਜਟ ਪੰਜਾਬ ਨਾਲ ਮਤਰੇਈ ਸਲੂਕ ਨੂੰ ਜੱਗ ਜਾਹਿਰ ਕਰਦਾ ਹੈ।

Advertisement

Advertisement

Advertisement
×