ਮੈਂ ਤੇ ਖੱਟਰ ਚੰਗੇ ਮਿੱਤਰ ਹਾਂ ਤੇ ਅਫਸਰਸ਼ਾਹੀ ਆਪਣੀ ਹਰਕਤਾਂ ਤੋਂ ਬਾਜ਼ ਆਏ: ਵਿਜ

ਮੈਂ ਤੇ ਖੱਟਰ ਚੰਗੇ ਮਿੱਤਰ ਹਾਂ ਤੇ ਅਫਸਰਸ਼ਾਹੀ ਆਪਣੀ ਹਰਕਤਾਂ ਤੋਂ ਬਾਜ਼ ਆਏ: ਵਿਜ

ਆਤਿਸ਼ ਗੁਪਤਾ

ਚੰਡੀਗੜ੍ਹ, 28 ਜੁਲਾਈ

ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਕਿਹਾ ਹੈ ਕਿ ਸੂਬੇ ਦੇ ਕੁਝ ਅਧਿਕਾਰੀ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਖੁਸ਼ ਕਰਨ ਲਈ ਉਨ੍ਹਾਂ ਦੇ ਵਿਭਾਗੀ ਕੰਮਾਂ ਵਿੱਚ ਇਸ ਤਰ੍ਹਾਂ ਅੜਿੱਕਾ ਪਾ ਰਹੇ ਹਨ, ਜਿਵੇਂ ਉਹ ਅਤੇ ਮੁੱਖ ਮੰਤਰੀ ਇਕ ਦੂਜੇ ਦੇ ਵਿਰੋਧੀ ਹੋਣ। ਜੇ ਅਧਿਾਰੀ ਇਹ ਸੋਚ ਰਹੇ ਹਨ ਤਾਂ ਉਹ ਬਹੁਤ ਗਲਤ ਹਨ। ਅਸੀਂ ਦੋਵੇਂ ਚੰਗੇ ਮਿੱਤਰ ਹਾਂ ਪਰ ‘ਗੰਦੀ ਖੇਡ’ ਵਾਲੇ ਅਧਿਕਾਰੀਆਂ ਨੂੰ ਨਤੀਜੇ ਭੁਗਤਣੇ ਪੈਣਗੇ। ਗ੍ਰਹਿ ਮੰਤਰੀ ਨੇ ਕਿਹਾ ਕਿ ਹਰਿਆਣਾ ਵਿੱਚ ਅਫਸਰਸ਼ਾਹੀ ਭਾਰੂ ਹੋਣ ਦੀ ਕੋਸ਼ਿਸ਼ ਕਰ ਰਹੀ ਹੈ ਪਰ ਅਜਿਹਾ ਨਹੀਂ ਹੋਣ ਦਿੱਤਾ ਜਾਵੇਗਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਿੱਖਿਆ ਦਾ ਮਕਸਦ ਤੇ ਦਰਜਾਬੰਦੀ ਦਾ ਸਵਾਲ

ਸਿੱਖਿਆ ਦਾ ਮਕਸਦ ਤੇ ਦਰਜਾਬੰਦੀ ਦਾ ਸਵਾਲ

ਆਜ਼ਾਦੀ ਘੁਲਾਟੀਏ ਪ੍ਰੇਮਦੱਤ ਵਰਮਾ ਨੂੰ ਯਾਦ ਕਰਦਿਆਂ

ਆਜ਼ਾਦੀ ਘੁਲਾਟੀਏ ਪ੍ਰੇਮਦੱਤ ਵਰਮਾ ਨੂੰ ਯਾਦ ਕਰਦਿਆਂ

ਭੈਅ ਦਾ ਸਾਮਰਾਜ

ਭੈਅ ਦਾ ਸਾਮਰਾਜ

ਕਿਉਂ ਹੈ ਸਿਹਤ ਉੱਪਰ ਬਿਮਾਰੀ ਦੀ ਸਰਦਾਰੀ

ਕਿਉਂ ਹੈ ਸਿਹਤ ਉੱਪਰ ਬਿਮਾਰੀ ਦੀ ਸਰਦਾਰੀ

ਸੰਸਾਰ ਪ੍ਰਸੰਨਤਾ ਦਰਜਾਬੰਦੀ ਵਿਚ ਭਾਰਤ

ਸੰਸਾਰ ਪ੍ਰਸੰਨਤਾ ਦਰਜਾਬੰਦੀ ਵਿਚ ਭਾਰਤ

ਆਰਥਿਕ ਨਾ-ਬਰਾਬਰੀ ਜਮਹੂਰੀਅਤ ਲਈ ਖ਼ਤਰਾ

ਆਰਥਿਕ ਨਾ-ਬਰਾਬਰੀ ਜਮਹੂਰੀਅਤ ਲਈ ਖ਼ਤਰਾ

ਸ਼ਹਿਰ

View All