ਕਿਸਾਨ ਅੰਦੋਲਨ: ਹਰਿਆਣਾ ਦੇ 7 ਜ਼ਿਲ੍ਹਿਆ ’ਚ ਇੰਟਰਨੈੱਟ ਸੇਵਾਵਾਂ 15 ਤੱਕ ਬੰਦ
ਚੰਡੀਗੜ੍ਹ, 14 ਫਰਵਰੀ ਕਿਸਾਨਾਂ ਦਾ ਪ੍ਰਦਰਸ਼ਨ ਦੇ ਮੱਦੇਨਜ਼ਰ ਹਰਿਆਣਾ ਦੇ ਅੰਬਾਲਾ, ਕੁਰੂਕਸ਼ੇਤਰ, ਕੈਥਲ, ਜੀਂਦ, ਹਿਸਾਰ, ਫਤਿਹਾਬਾਦ ਅਤੇ ਸਿਰਸਾ ਜ਼ਿਲ੍ਹਿਆਂ ਦੇ ਅਧਿਕਾਰ ਖੇਤਰ ਵਿਚ ਵਾਇਸ ਕਾਲਾਂ ਨੂੰ ਛੱਡ ਕੇ ਮੋਬਾਈਲ ਇੰਟਰਨੈੱਟ ਸੇਵਾਵਾਂ, ਬਲਕ ਐੱਸਐੱਮਐੱਸ ਅਤੇ ਸਾਰੀਆਂ ਡੋਂਗਲ ਸੇਵਾਵਾਂ 15 ਫਰਵਰੀ ਅੱਧੀ...
Advertisement
ਚੰਡੀਗੜ੍ਹ, 14 ਫਰਵਰੀ
ਕਿਸਾਨਾਂ ਦਾ ਪ੍ਰਦਰਸ਼ਨ ਦੇ ਮੱਦੇਨਜ਼ਰ ਹਰਿਆਣਾ ਦੇ ਅੰਬਾਲਾ, ਕੁਰੂਕਸ਼ੇਤਰ, ਕੈਥਲ, ਜੀਂਦ, ਹਿਸਾਰ, ਫਤਿਹਾਬਾਦ ਅਤੇ ਸਿਰਸਾ ਜ਼ਿਲ੍ਹਿਆਂ ਦੇ ਅਧਿਕਾਰ ਖੇਤਰ ਵਿਚ ਵਾਇਸ ਕਾਲਾਂ ਨੂੰ ਛੱਡ ਕੇ ਮੋਬਾਈਲ ਇੰਟਰਨੈੱਟ ਸੇਵਾਵਾਂ, ਬਲਕ ਐੱਸਐੱਮਐੱਸ ਅਤੇ ਸਾਰੀਆਂ ਡੋਂਗਲ ਸੇਵਾਵਾਂ 15 ਫਰਵਰੀ ਅੱਧੀ ਰਾਤ ਤੱਕ ਮੁਅੱਤਲ ਰਹਿਣਗੀਆਂ।
Advertisement
Advertisement
×