ਦੋ ਪੁਲੀਸ ਮੁਲਾਜ਼ਮਾਂ ਦਾ ਕਤਲ

ਦੋ ਪੁਲੀਸ ਮੁਲਾਜ਼ਮਾਂ ਦਾ ਕਤਲ

ਚੰਡੀਗੜ੍ਹ: ਹਰਿਆਣਾ ਵਿੱਚ ਅੱਜ ਦੋ ਪੁਲੀਸ ਮੁਲਾਜ਼ਮਾਂ ਦੀਆਂ ਲਾਸ਼ਾਂ ਸੂਬੇ ਦੇ ਜ਼ਿਲ੍ਹੇ ਸੋਨੀਪਤ ’ਚੋਂ ਮਿਲੀਆਂ ਹਨ। ਪੁਲੀਸ ਅਧਿਕਾਰੀਆਂ ਮੁਤਾਬਕ ਐੱਸਪੀਓ ਕਪਤਾਨ ਸਿੰਘ ਅਤੇ ਕਾਂਸਟੇਬਲ ਰਵਿੰਦਰ, ਜੋ ਕਿ ਗਸ਼ਤ ਡਿਊਟੀ ’ਤੇ ਸਨ, ਦਾ ਅੱਜ ਸਵੇਰੇ ਅਣਪਛਾਤੇ ਵਿਅਕਤੀਆਂ ਵੱਲੋਂ ਕਤਲ ਕਰ ਦਿੱਤਾ ਗਿਆ।  ਇਸ ਸਬੰਧੀ ਕੇਸ ਦਰਜ ਕਰ ਲਿਆ ਗਿਆ ਹੈ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All