ਟੈਰੀ ਕਾਲਜ ਵਿਚ ਨਵੇਂ ਵਿਦਿਅਕ ਸੈਸ਼ਨ ਦਾ ਸ਼ੁਭ ਅਰੰਭ ਬੜੇ ਹੀ ਉਤਸ਼ਾਹ ਅਤੇ ਚਾਅ ਨਾਲ ਕੀਤਾ ਗਿਆ। ਕਾਲਜ ਦੇ ਮੈਦਾਨ ਵਿਚ ਵਿਦਿਆਰਥੀਆਂ ਦਾ ਸੁਖਾਵੇਂ ਮਾਹੌਲ ਵਿਚ ਸੁਆਗਤ ਕੀਤਾ ਗਿਆ। ਇਸ ਮੌਕੇ ਕਾਲਜ ਦੀ ਪ੍ਰਬੰਧਕ ਸੀਮਿਤੀ ਤੇ ਅਧਿਅਪਕਾਂ ਨੇ ਵਿਦਿਆਰਥੀਆਂ ਨੂੰ...
Advertisement
ਹਰਿਆਣਾ
ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਦੇ ਹੋਏ ਸੱਭਿਆਚਾਰਕ ਮੁਕਾਬਲੇ
ਮਾਤਾ ਰੁਕਮਣੀ ਰਾਏ ਆਰੀਆ ਸੀਨੀਅਰ ਸੰਕੈਡਰੀ ਸਕੂਲ ਵਿਚ ਰੂਪੇਸ਼ ਐਕਸਪੋਜ਼ਰ ਦਾ ਪ੍ਰੋਗਰਾਮ ਸਫਲਤਾਪੂਰਵਕ ਨੇਪਰੇ ਚੜ੍ਹਿਆ ਹੈ, ਜਿਸ ਦਾ ਉਦਘਾਟਨ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਕੁਲਦੀਪ ਗੁਪਤਾ, ਮੈਨੇਜਰ ਰਾਮ ਲਾਲ ਬੰਸਲ, ਖਜ਼ਾਨਚੀ ਵਿਸ਼ਣੂ ਭਗਵਾਨ ਗੁਪਤਾ, ਮਹਿੰਦਰ ਕੰਸਲ ਅਤੇ ਸਕੂਲ ਦੀ ਪ੍ਰਿੰਸੀਪਲ...
ਵਿਦਿਆਰਥੀਆਂ ਦੇ ਪੋਸਟਰ ਮੇਕਿੰਗ ਅਤੇ ਸਲੋਗਨ ਲੇਖਨ ਮੁਕਾਬਲੇ ਕਰਵਾਏ
ਭਲਕ ਤੱਕ ਬਲਕ ਐੱਸਐੱਮਐੱਸ ਅਤੇ ਡੋਂਗਲ ਸੇਵਾਵਾਂ ਵੀ ਬੰਦ; 13 ਨੂੰ ਭਿਵਾਨੀ ਦੇ ਖੇਤ ’ਚੋਂ ਬਰਾਮਦ ਹੋਈ ਸੀ ਅਧਿਆਪਕਾ ਦੀ ਲਾਸ਼
Advertisement
ਅਧਿਅਾਪਕਾ ਮਨੀਸ਼ਾ ਮਾਮਲੇ ’ਚ ਪਰਿਵਾਰ ਨੂੰ ਧੀ ਦੇ ਸਸਕਾਰ ਲੲੀ ਮਨਾਉਣ ਦੀਆਂ ਕੋਸ਼ਿਸ਼ਾਂ ਜਾਰੀ
ਮਨੀਸ਼ਾ ਦੇ ਕਾਤਲਾਂ ਨੂੰ ਜਲਦੀ ਗ੍ਰਿਫ਼ਤਾਰ ਕਰਨ ਦੀ ਮੰਗ; ਮਨਰੇਗਾ ਨੂੰ ਪੂਰੀ ਤਰ੍ਹਾਂ ਚਲਾਉਣ ਦੀ ਮੰਗ
ਮੁੱਖ ਮੰਤਰੀ ਨੇ 206.25 ਕਰੋਡ਼ ਰੁਪਏ ਦੀਆਂ 19 ਯੋਜਨਾਵਾਂ ਦੇ ਨੀਂਹ ਪੱਥਰ ਰੱਖੇ
ਐੱਸਡੀਐੱਮ ਅਭਿਨਵ ਸਿਵਾਚ ਨੇ ਕਿਹਾ ਕਿ ਪਿਹੋਵਾ ਵਿੱਚ ਸੜਕਾਂ ’ਤੇ ਨਾਜਾਇਜ਼ ਕਬਜ਼ੇ ਬਰਦਾਸ਼ਤ ਨਹੀਂ ਕੀਤੇ ਜਾਣਗੇ। ਕਬਜ਼ੇ ਹਟਾਉਣ ਲਈ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਕਬਜ਼ੇ ਹਟਾਉਣ ਲਈ ਦੁਕਾਨਾਂ ਦੇ ਬਾਹਰ ਲੱਗੇ ਠੇਲੇ ਅਤੇ ਸਟਾਲਾਂ ਨੂੰ ਹਟਾਇਆ ਜਾ ਰਿਹਾ ਹੈ...
ਕੈਂਪ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ; ਅਧਿਕਾਰੀਆਂ ਨੂੰ ਪੰਚਾਇਤਾਂ ਅਤੇ ਨਗਰਪਾਲਿਕਾ ਤੋਂ ਸਹਿਯੋਗ ਲੈਣ ਦੀ ਅਪੀਲ
ਡਿਪਟੀ ਕਮਿਸ਼ਨਰ ਮਹਾਂਵੀਰ ਪ੍ਰਸਾਦ ਨੇ ਜ਼ਿਲ੍ਹੇ ਦੇ ਪਾਣੀ ਪ੍ਰਭਾਵਿਤ ਇਲਾਕਿਆਂ ਦਾ ਨਿਰੀਖਣ ਕੀਤਾ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ 24 ਘੰਟੇ ਚੌਕਸੀ ਰੱਖਣ ਦੇ ਹੁਕਮ ਵੀ ਦਿੱਤੇ। ਡਿਪਟੀ ਕਮਿਸ਼ਨਰ ਨੇ ਬੀਤੀ ਦੇਰ ਸ਼ਾਮ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦਾ ਨਿਰੀਖਣ ਕੀਤਾ ਤੇ...
31 ਨੂੰ ਕੱਢੀ ਜਾਵੇਗੀ ਚੇਤਨਾ ਫੇਰੀ
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਹੈ ਕਿ ਮਨੀਸ਼ਾ ਸਾਡੇ ਪਰਿਵਾਰ ਦੀ ਧੀ ਹੈ, ਇਸ ਧੀ ਨੂੰ ਇਨਸਾਫ ਦਿਵਾਉਣ ਦੀ ਜ਼ਿੰਮੇਵਾਰੀ ਸਰਕਾਰ ਦੀ ਹੈ। ਪੁਲੀਸ ਇਸ ਮਾਮਲੇ ਵਿਚ ਨਿਰਪੱਖਤਾ ਨਾਲ ਜਾਂਚ ਕਰ ਰਹੀ ਹੈ ਤੇ ਜਾਂਚ ਰਿਪੋਰਟ ਆਉਣ ਤੋਂ...
ਬਾਲ ਵਿਆਹ ਮੁਕਤ ਭਾਰਤ, ਛੂਤ-ਛਾਤ ਅਤੇ ਅੱਤਿਆਚਾਰ ਵਰਗੇ ਵਿਸ਼ਿਆਂ ’ਤੇ ਚਰਚਾ
ਦਿੱਲੀ ’ਚ ਸੋਮਵਾਰ ਸਵੇਰੇ 7 ਵਜੇ ਯਮੁਨਾ 204.80 ਮੀਟਰ ਦੇ ਨਿਸ਼ਾਨ ’ਤੇ ਪੁੱਜੀ
ਹਮਲਾਵਰਾਂ ਨੇ ਦੋ ਦਰਜਨ ਤੋਂ ਵੱਧ ਗੋਲੀਆਂ ਚਲਾਈਆਂ; ਭਾਊ ਗੈਂਗ ਨੇ ਹਮਲੇ ਦੀ ਜ਼ਿੰਮੇਵਾਰੀ ਲੲੀ
ਐਲਵੀਸ਼ ਯਾਦਵ ਨੇ ਗੈਰ-ਕਾਨੂੰਨੀ ਸੱਟੇਬਾਜ਼ੀ ਐਪਸ ਨੂੰ ਉਤਸ਼ਾਹਿਤ ਕਰਕੇ ਬਹੁਤ ਸਾਰੇ ਘਰ ਤਬਾਹ ਕੀਤੇ: ਗੈਂਗ
ਹਰਿਆਣਾ ਸਰਕਾਰ ਵੱਲੋਂ ਭਿਵਾਨੀ ਦੇ ਜ਼ਿਲ੍ਹਾ ਪੁਲੀਸ ਮੁਖੀ ਦਾ ਤਬਾਦਲਾ; ਸਬੰਧਤ ਪੁਲੀਸ ਥਾਣੇ ਦੇ ਐਸਐਚਓ ਸਣੇ ਕੲੀ ਅਧਿਕਾਰੀ ਮੁਅੱਤਲ
ਹਰਿਆਣਾ ਅਤੇ ਰਾਜਧਾਨੀ ਚੰਡੀਗੜ੍ਹ ਵਿੱਚ ਸ਼ੁੱਕਰਵਾਰ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਸੁਤੰਤਰਤਾ ਦਿਵਸ ਮਨਾਇਆ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਜ਼ਿਲ੍ਹਾ ਹੈੱਡਕੁਆਰਟਰਾਂ ਅਤੇ ਹੋਰ ਥਾਵਾਂ 'ਤੇ ਝੰਡਾ ਲਹਿਰਾਉਣ ਦੀਆਂ ਰਸਮਾਂ ਅਦਾ ਕੀਤੀਆਂ ਗਈਆਂ। ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ...
ਕਾਂਗਰਸੀ ਆਗੂ ਅਤੇ ਲੋਕ ਸਭਾ ਮੈਂਬਰ ਪ੍ਰਿਅੰਕਾ ਗਾਂਧੀ ਦੇ ਪਤੀ ਰੌਬਰਟ ਵਾਡਰਾ ਨੇ ਅੱਜ ਸਵੇਰੇ ਇੱਥੇ ਇਤਿਹਾਸਕ ਗੁਰਦੁਆਰਾ ਨਾਢਾ ਸਾਹਿਬ ਵਿੱਚ ਮੱਥਾ ਟੇਕਿਆ। ਇਸ ਮੌਕੇ ਉਨ੍ਹਾਂ ਲੰਗਰ ਵਿੱਚ ਸੇਵਾ ਵੀ ਕੀਤੀ ਅਤੇ ਖ਼ੁਦ ਵੀ ਲੰਗਰ ਛਕਿਆ। ਉਹ ਇੱਥੇ ਚੰਡੀਗੜ੍ਹ ਤੋਂ...
ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਸਣੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਲਿਆ ਹਿੱਸਾ
ਹੁਣ ਮੀਰਾ ਬਾਈ ਮਾਰਕੀਟ ਦੇ ਦੁਕਾਨਦਾਰਾਂ ਅਤੇ ਖਰੀਦਦਾਰੀ ਕਰਨ ਆਉਣ ਵਾਲੇ ਲੋਕਾਂ ਨੂੰ ਪਖਾਨਿਆਂ ਲਈ ਇੱਧਰ-ਉੱਧਰ ਭਟਕਣਾ ਨਹੀਂ ਪਵੇਗਾ। ਨਗਰ ਨਿਗਮ ਨੇ ਮੀਰਾ ਬਾਈ ਮਾਰਕੀਟ ਵਿੱਚ ਮਰਦਾਂ ਅਤੇ ਔਰਤਾਂ ਲਈ ਵੱਖਰੇ ਪਖਾਨੇ ਬਣਾਏ ਹਨ। ਵਿਧਾਇਕ ਘਣਸ਼ਿਆਮ ਦਾਸ ਅਰੋੜਾ, ਮੇਅਰ ਸੁਮਨ...
ਸਕੂਲ ਦੇ ਛੋਟੇ ਬਚਿੱਆਂ ਨੇ ਰੰਗ ਬਿਰੰਗੇ ਪਹਿਰਾਵੇ ਨਾਲ ਸੁੰਦਰ ਝਾਕੀਆਂ ਸਜਾਈਆਂ
ਗੁੁਪਤ ਸੂਚਨਾ ਦੇ ਆਧਾਰ ’ਤੇ ਕੀਤੀ ਕਾਰਵਾਈ
ਕੈਬਨਿਟ ਮੰਤਰੀਆਂ ਨੇ ਵੀ ਲਿਆ ਹਿੱਸਾ, ਸੈਣੀ ਨੇ 15 ਅਗਸਤ ਤੱਕ ਹਰ ਘਰ ਤਿਰੰਗਾ ਲਹਿਰਾਉਣ ਦੀ ਕੀਤੀ ਅਪੀਲ
ਅੰਤਰਰਾਸ਼ਟਰੀ ਬਾਜ਼ਾਰ ਵਿੱਚ 47 ਕਰੋਡ਼ ਰੁਪਏ ਹੈ ਕੀਮਤ; ਵੱਖ-ਵੱਖ 466 ਮਾਮਲਿਆਂ ’ਚ ਜ਼ਬਤ ਕੀਤੇ ਸੀ ਨਸ਼ੀਲੇ ਪਦਾਰਥ
ਵਿਦਿਆਰਥਣਾਂ ਅਤੇ ਅਧਿਆਪਕਾਂ ਨੇ ਵੱਧ ਚੜ੍ਹ ਕੇ ਲਿਆ ਹਿੱਸਾ
ਦੰਦਾਂ ਦੀਆਂ ਬਿਮਾਰੀਆਂ ਸਬੰਧੀ ਕੀਤਾ ਜਾਗਰੂਕ, ਵੱਖ-ਵੱਖ ਸ਼ਹਿਰਾਂ ਤੋਂ ਪਹੁੰਚੇ ਮਾਹਰ ਡਾਕਟਰ
ਅਮਰੀਕਾ ਵੱਲੋਂ ਟੈਰਿਫ ਅਤੇ ਕੇਂਦਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਦਾ ਵਿਰੋਧ
Advertisement