ਮਾਰਕੀਟ ਕਮੇਟੀ ਬਾਬੈਨ ਦੇ ਸਕੱਤਰ ਨੇ ਖੂਨਦਾਨੀਆਂ ਦਾ ਸਨਮਾਨ ਕੀਤਾ
ਹਰਿਆਣਾ
ਜ਼ਿਲ੍ਹਾ ਸਿੱਖਿਆ ਅਧਿਕਾਰੀ ਵਿਨੋਦ ਕੌਸ਼ਿਕ ਨੇ ਅੱਜ ਰਸਮੀ ਤੌਰ ’ਤੇ ਜ਼ਿਲ੍ਹਾ ਮੁੱਢਲੀ ਸਿੱਖਿਆ ਅਧਿਕਾਰੀ ਦਾ ਵਾਧੂ ਚਾਰਜ ਸੰਭਾਲ ਲਿਆ ਹੈ। ਚਾਰਜ ਸੰਭਾਲਣ ਤੋਂ ਬਾਅਦ ਉਨ੍ਹਾਂ ਨੇ ਸਾਰੇ ਦਫਤਰੀ ਸਟਾਫ ਤੇ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਮਰਪਣ, ਪਾਰਦਸ਼ਤਾ ਤੇ ਸਮੇਂ...
ਨਿਰਮਾਣ ਕਾਰਜ ਵਿੱਚ ਘਟੀਆ ਸਮੱਗਰੀ ਵਰਤਣ ਦਾ ਦੋਸ਼; ਵਿਧਾਨ ਸਭਾ ਵਿੱਚ ਮੁੱਦਾ ਉਠਾਉਣ ਦਾ ਭਰੋਸਾ
ਅੰਬਾਲਾ ਕੈਂਟ ਦੇ ਮਹੇਸ਼ ਨਗਰ ਥਾਣੇ ਅਧੀਨ ਪੈਂਦੇ ਪਿੰਡ ਦੀ ਵਸਨੀਕ ਜਬਰ-ਜਨਾਹ ਦੀ ਨਾਬਾਲਗ ਪੀੜਤਾ ਨੂੰ ਅਦਾਲਤ ਵੱਲੋਂ ਗਰਭਪਾਤ ਕਰਵਾਉਣ ਦੀ ਇਜਾਜ਼ਤ ਮਿਲ ਗਈ ਹੈ। ਪੀੜਤਾਂ ਨੂੰ ਮਾਹਿਰ ਮਹਿਲਾ ਡਾਕਟਰ ਤੇ ਹੋਰ ਡਾਕਟਰਾਂ ਦੀ ਨਿਗਰਾਨੀ ਹੇਠ ਹਸਪਤਾਲ ਦਾਖ਼ਲ ਕਰਵਾਇਆ ਗਿਆ...
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸੂਬਾ ਸਰਕਾਰ ਨੇ 26 ਤੇ 27 ਜੁਲਾਈ ਨੂੰ ਹੋਣ ਵਾਲੀ ਸੀਈਟੀ ਗਰੁੱਪ-ਸੀ ਪ੍ਰੀਖਿਆ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਪ੍ਰੀਖਿਆ ਲਈ 13 ਲੱਖ 87 ਹਜ਼ਾਰ ਉਮੀਦਵਾਰਾਂ ਨੇ ਬਿਨੈ ਕੀਤਾ। ਉਨ੍ਹਾਂ...
ਹਰ ਵਿਦਿਆਰਥੀ ਨੂੰ ਇੱਕ-ਇੱਕ ਪੌਦਾ ਲਾਉਣ ਦਾ ਦਿੱਤਾ ਸੱਦਾ
ਚਿਤਾਵਨੀ ਦੇਣ ਦੇ ਬਾਵਜੂਦ ਕਬਜ਼ੇ ਨਾ ਹਟਾਉਣ ’ਤੇ ਕੀਤੀ ਕਾਰਵਾਈ: ਬੀਡੀਪੀਓ
ਕਸ਼ਯਪ ਬਣੇ ਮੀਤ ਪ੍ਰਧਾਨ; ਮਹਿਲਾਵਾਂ ਨੂੰ ਵੀ ਮਿਲੀ ਹਿੱਸੇਦਾਰੀ
(ਪੀਪੀ ਵਰਮਾ): ਇਥੋਂ ਦੇ ਪਹਾੜੀ ਇਲਾਕੇ ਮੋਰਨੀ ਵਿੱਚ ਤੇਂਦੂਏ ਦੇ ਵਧਦੇ ਹਮਲਿਆਂ ਨੇ ਪਿੰਡ ਵਾਸੀਆਂ ਵਿੱਚ ਡਰ ਪੈਦਾ ਕਰ ਦਿੱਤਾ ਹੈ। ਇਹ ਤੇਂਦੂਏ ਰੋਜ਼ਾਨਾ ਕਿਸੇ ਨਾ ਕਿਸੇ ਜਾਨਵਰ ਦਾ ਸ਼ਿਕਾਰ ਕਰ ਰਹੇ ਹਨ। ਬੀਤੀ ਰਾਤ ਟਿੱਕਰਤਾਲ ਦੇ ਪਿੰਡ ਮਸਯੂਨ ਵਿੱਚ...
ਹਰਿਆਣਾ ਦੇ ਸਾਰੇ ਸਕੂਲਾਂ ਅਤੇ ਕਾਲਜਾਂ ਵਿੱਚ 2 ਦਿਨਾਂ ਲਈ ਛੁੱਟੀ ਐਲਾਨੀ ਗਈ ਹੈ। ਇਹ ਛੁੱਟੀ ਸੀਈਟੀ ਪ੍ਰੀਖਿਆ ਦੇ ਸਬੰਧ ਵਿੱਚ ਕੀਤੀ ਗਈ ਹੈ। ਪ੍ਰੀਖਿਆ ਨੂੰ ਦੇਖਦੇ ਹੋਏ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ ਕੀਤੀਆਂ ਗਈਆਂ ਹਨ ਤਾਂ ਜੋ ਸੀਈਟੀ ਦੇ ਇਮਤਿਹਾਨ...
ਧਰਮ ਪ੍ਰਚਾਰ ਕਮੇਟੀ ਦੇ ਦਫ਼ਤਰ ਵਿੱਚ ਬੀਬੀਆਂ ਦੀ ਮੀਟਿੰਗ
ਜ਼ਰੂਰਤਮੰਦਾਂ ਤੇ ਬੇਸਹਾਰਿਆਂ ਦੀ ਮਦਦ ਕਰਨ ਵਾਲੀ ਨਰ ਨਰਾਇਣ ਸੇਵਾ ਸਮਿਤੀ ਦੇ ਸੰਸਥਾਪਕ ਪ੍ਰਧਾਨ ਮੁਨੀਸ਼ ਭਾਟੀਆ ਵੱਲੋਂ ਸਮਿਤੀ ਦੀ ਕਾਰਜਕਾਰਨੀ ਵਿੱਚ ਤਬਦੀਲੀ ਕੀਤੀ ਗਈ ਹੈ। ਅੱਜ ਸਮਿਤੀ ਦੇ ਨਵੇਂ ਚੁਣੇ ਅਹੁਦੇਦਾਰਾਂ ਦਾ ਸਨਮਾਨ ਕੀਤਾ ਗਿਆ। ਨਵੀਂ ਚੁਣੀ ਗਈ ਕਾਰਜਕਾਰਨੀ ਵਿੱਚ...
ਏਡੀਸੀ ਨੂੰ ਦਿੱਤਾ ਮੰਗ ਪੱਤਰ; ਅੰਬਾਲਾ ਦੇ ਲੋਕ ਸਭਾ ਮੈਂਬਰ ਵਰੁਣ ਮੁਲਾਣਾ ਵੱਲੋਂ ਭਾਜਪਾ ਸਰਕਾਰ ਦੀ ਆਲੋਚਨਾ
ਸੰਘੀ ਜਾਂਚ ਏਜੰਸੀ ਨੇ ਸਕਾਈ ਲਾਈਟ ਹੌਸਪਿਟੈਲਿਟੀ ਪ੍ਰਾਈਵੇਟ ਲਿਮਟਿਡ ਅਤੇ ਹੋਰਾਂ ਨਾਲ ਸਬੰਧਤ 37.64 ਕਰੋੜ ਰੁਪਏ ਦੀਆਂ 43 ਅਚੱਲ ਜਾਇਦਾਦਾਂ ਜ਼ਬਤ ਕੀਤੀਆਂ
ਪਿਛਲੇ ਦਸ ਦਿਨਾਂ ’ਚ ਤੀਜੀ ਵਾਰ ਆਇਆ ਭੂਚਾਲ, ਰਿਕਟਰ ਸਕੇਲ ’ਤੇ ਭੂਚਾਲ ਦੀ ਤੀਬਰਤਾ 3.3 ਮਾਪੀ ਗਈ; ਜਾਨੀ ਜਾਂ ਮਾਲੀ ਨੁਕਸਾਨ ਤੋਂ ਬਚਾਅ
ਵਿਦਿਆਰਥੀਆਂ ਨੂੰ ਪੌਦਿਆਂ ਦੀ ਦੇਖਭਾਲ ਕਰਨ ਦੀ ਸਹੁੰ ਚੁਕਾਈ
ਮਾਹਿਰ ਡਾਕਟਰਾਂ ਵੱਲੋਂ ਬੱਚਿਆਂ ਨੂੰ ਦੰਦਾਂ ਦੀ ਸੰਭਾਲ ਕਰਨ ਦੀ ਅਪੀਲ; ਦੰਦਾਂ ਦੀ ਸਾਫ਼ ਸਫਾਈ ਬਾਰੇ ਜਾਗਰੂਕ ਕੀਤਾ
ਹਿਸਾਰ ਵਿੱਚ ਪ੍ਰਿੰਸੀਪਲ ਦੇ ਕਤਲ ਦੇ ਮਾਮਲੇ ਵਿੱਚ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਦੀ ਮੰਗ
ਵਿਧਾਇਕ ਨੇ ਭਾਜਪਾ ਸਰਕਾਰ ਦੇ ਦਾਅਵਿਆਂ ਦੀ ਖੋਲ੍ਹੀ ਪੋਲ; ਪ੍ਰਸਤਾਵਿਤ ਰਿੰਗ ਰੋਡ ਸ਼ਹਿਰ ਤੋਂ ਦੂਰ ਬਣਾਉਣ ਦੀ ਅਪੀਲ
ਕੇਸ ਦਰਜ ਕਰਨ ਮਗਰੋਂ ਪੁਲੀਸ ਨੇ ਮੁਲਜ਼ਮ ਰਾਜਸਥਾਨ ਤੋਂ ਕੀਤਾ ਕਾਬੂ
ਮੋਦੀ ਸਰਕਾਰ ’ਤੇ ਪੈਨਸ਼ਨ ਦੇ ਅਧਿਕਾਰ ਖ਼ਤਮ ਕਰਨ ਦਾ ਦੋਸ਼