DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਧਾਰਮਿਕ ਸਮਾਗਮ ’ਚ ਸ਼ਾਮਲ ਹੋਏ ਪਰਮਜੀਤ ਸਿੰਘ ਰੰਧਾਵਾ

ਗੁਰੂ ਰਵਿਦਾਸ ਦੇ ਪ੍ਰਕਾਸ਼ ਦਿਹਾੜੇ ਮੌਕੇ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੇ ਛੋਟੇ ਭਰਾ ਪਰਮਜੀਤ ਸਿੰਘ ਰੰਧਾਵਾ ਨੇ ਲਾਲੜੂ ਤੇ ਹੰਡੇਸਰਾ ਸਰਕਲ ਦੇ ਵੱਖ-ਵੱਖ ਗੁਰੂਦੁਆਰਾ ਸਾਹਿਬ ਅਤੇ ਮੰਦਰਾਂ ਵਿੱਚ ਨਤਮਸਤਕ ਹੋਏ। ਉਨ੍ਹਾਂ ਸਾਰਿਆਂ ਲਈ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ...

  • fb
  • twitter
  • whatsapp
  • whatsapp
featured-img featured-img
ਗੁਰੂਘਰ ਵਿੱਚ ਨਤਮਸਤਕ ਹੁੰਦੇ ਹੋਏ ਪਰਮਜੀਤ ਸਿੰਘ ਰੰਧਾਵਾ।
Advertisement
ਗੁਰੂ ਰਵਿਦਾਸ ਦੇ ਪ੍ਰਕਾਸ਼ ਦਿਹਾੜੇ ਮੌਕੇ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੇ ਛੋਟੇ ਭਰਾ ਪਰਮਜੀਤ ਸਿੰਘ ਰੰਧਾਵਾ ਨੇ ਲਾਲੜੂ ਤੇ ਹੰਡੇਸਰਾ ਸਰਕਲ ਦੇ ਵੱਖ-ਵੱਖ ਗੁਰੂਦੁਆਰਾ ਸਾਹਿਬ ਅਤੇ ਮੰਦਰਾਂ ਵਿੱਚ ਨਤਮਸਤਕ ਹੋਏ। ਉਨ੍ਹਾਂ ਸਾਰਿਆਂ ਲਈ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਲੋਕਾਂ ਨੂੰ ਗੁਰੂ ਸਾਹਿਬ ਦੇ ਪ੍ਰਕਾਸ਼ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ। ਲਾਲੜੂ ਦੇ ਲੋਕਾਂ ਨੇ ਇਸ ਦਿਹਾੜੇ ਨੂੰ ਭਗਤੀ, ਸੇਵਾ ਅਤੇ ਸਮਰਪਣ ਨਾਲ ਮਨਾਇਆ।

Advertisement
Advertisement
×