ਸੜਕ ਹਾਦਸੇ ਵਿਚ ਪੁਲੀਸ ਅਧਿਕਾਰੀ ਦੀ ਮੌਤ

ਸੜਕ ਹਾਦਸੇ ਵਿਚ ਪੁਲੀਸ ਅਧਿਕਾਰੀ ਦੀ ਮੌਤ

ਸੜਕ ਹਾਦਸੇ ਵਿਚ ਨੁਕਸਾਨੀ ਗਈ ਕਾਰ। -ਫੋਟੋ: ਸ਼ਾਂਤ

ਡੱਬਵਾਲੀ: ਡੱਬਵਾਲੀ-ਜੀਵਨ ਨਗਰ ਦੀ ਸੜਕ ਦੀ ਮੰਦੀ ਹਾਲਤ ਕਾਰਨ ਦੇਸੂਜੋਧਾ ਚੌਕੀ ਦੇ ਮੁਖੀ ਕ੍ਰਿਸ਼ਣ ਕੁਮਾਰ ਦੀ ਜਾਨ ਚਲੀ ਗਈ ਹੈ। ਬੀਤੀ ਰਾਤ ਗੋਰੀਵਾਲਾ ਅਤੇ ਮੌਜਗੜ ਵਿਚਕਾਰ ਸੜਕ ’ਤੇ ਵੱਡੇ-ਵੱਡੇ ਟੋਇਆਂ ਕਾਰਨ ਚੌਕੀ ਮੁਖੀ ਦੀ ਨਿੱਜੀ ਕਾਰ ਬੇਕਾਬੂ ਹੋ ਕੇ ਸੜਕ ਕੰਢੇ ਇੱਕ ਦਰੱਖਤ ਨਾਲ ਟਕਰਾ ਗਈ। ਕਰੀਬ 52 ਸਾਲਾ ਕ੍ਰਿਸ਼ਣ ਕੁਮਾਰ ਬੀਤੀ ਦੇਰ ਰਾਤ ਨਿੱਜੀ ਕਾਰ ’ਤੇ ਏਲਨਾਬਾਦ ਤੋਂ ਡੱਬਵਾਲੀ ਨੂੰ ਵਾਪਸ ਪਰਤ ਰਹੇ ਸਨ। ਸ੍ਰੀ ਕੁਮਾਰ ਹਿਸਾਰ ਜ਼ਿਲ੍ਹੇ ਦੇ ਪਿੰਡ ਚੌਧਰੀ ਵਾਸ ਨਾਲ ਸਬੰਧਤ ਸਨ। ਇਸ ਘਟਨਾ ਨਾਲ ਪੁਲੀਸ ਅਮਲੇ ’ਚ ਸੋਗ ਦੀ ਲਹਿਰ ਹੈ। ਆਮ ਲੋਕਾਂ ਨੇ ਸੜਕ ’ਤੇ ਮੌਤ ਦੇ ਖੂਹ ਬਣ ਰਹੇ ਟੋਇਆ ਨੂੰ ਦਰੁਸਤ ਕਰਵਾਉਣ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ। -ਪੱਤਰ ਪ੍ਰੇਰਕ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਵਿਰੋਧੀ ਪਾਰਟੀਆਂ ਵੱਲੋਂ ਰਾਸ਼ਟਰਪਤੀ ਨੂੰ ਤਜਵੀਜ਼ਤ ਖੇਤੀ ਕਾਨੂੰਨਾਂ ’ਤੇ ਸਹੀ ਨਾ ਪਾਉਣ ਦੀ ਅਪੀਲ

ਵਿਰੋਧੀ ਪਾਰਟੀਆਂ ਵੱਲੋਂ ਰਾਸ਼ਟਰਪਤੀ ਨੂੰ ਤਜਵੀਜ਼ਤ ਖੇਤੀ ਕਾਨੂੰਨਾਂ ’ਤੇ ਸਹੀ ਨਾ ਪਾਉਣ ਦੀ ਅਪੀਲ

ਗੈਰ-ਐੱਨਡੀਏ ਪਾਰਟੀਆਂ ਨੇ ਰਾਸ਼ਟਰਪਤੀ ਨੂੰ ਭੇਜਿਆ ਮੈਮੋਰੈਂਡਮ, ਮਿਲਣ ਦਾ ...

ਖੇਤੀ ਬਿੱਲ: ਵਿਰੋਧੀ ਧਿਰਾਂ ਵੱਲੋਂ ਸੰਸਦ ਦੇ ਅਹਾਤੇ ਵਿੱਚ ਪ੍ਰਦਰਸ਼ਨ

ਖੇਤੀ ਬਿੱਲ: ਵਿਰੋਧੀ ਧਿਰਾਂ ਵੱਲੋਂ ਸੰਸਦ ਦੇ ਅਹਾਤੇ ਵਿੱਚ ਪ੍ਰਦਰਸ਼ਨ

8 ਸੰਸਦ ਮੈਂਬਰਾਂ ਦੀ ਮੁਅੱਤਲੀ ਖਿਲਾਫ਼ ਜਤਾਇਆ ਰੋਸ

ਖੇਤੀ ਬਿੱਲ 21ਵੀਂ ਸਦੀ ਦੇ ਭਾਰਤ ਦੀ ਲੋੜ: ਮੋਦੀ

ਖੇਤੀ ਬਿੱਲ 21ਵੀਂ ਸਦੀ ਦੇ ਭਾਰਤ ਦੀ ਲੋੜ: ਮੋਦੀ

ਬਿਹਾਰ ’ਚ 14,258 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਰੱਖਿਆ ਨੀਂਹ ਪੱਥਰ

ਸ਼ਹਿਰ

View All