DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਵਿਦਿਆਰਥੀਆਂ ਦਾ ਪ੍ਰੀ-ਪਲੇਸਮੈਂਟ ਸਿਖਲਾਈ ਟੈਸਟ ਕਰਵਾਇਆ

ਆਰੀਆ ਕੰਨਿਆ ਕਾਲਜ ਵਿੱਚ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਜਲੰਧਰ ਦੀ ਟੀਮ ਨੇ ਤੀਜੇ ਸਾਲ ਦੀਆਂ ਵਿਦਿਆਰਥਣਾਂ ਖਾਤਰ ਪ੍ਰੀ-ਪਲੇਸਮੈਂਟ ਸਿਖਲਾਈ ਟੈਸਟ ਕਰਵਾਇਆ। ਕਰੀਅਰ ਗਾਈਡੈਂਸ ਸੈੱਲ ਦੀ ਕਨਵੀਨਰ ਡਾ. ਹੇਮਾ ਸੁਖੀਜਾ ਦੀ ਅਗਵਾਈ ਹੇਠ ਹੋਈ ਇਸ ਪ੍ਰੀਖਿਆ ਦਾ ਉਦੇਸ਼ ਵਿਦਿਆਰਥੀਆਂ ਦੀ ਤਕਨੀਕੀ ਮੁਹਾਰਤ...

  • fb
  • twitter
  • whatsapp
  • whatsapp
Advertisement

ਆਰੀਆ ਕੰਨਿਆ ਕਾਲਜ ਵਿੱਚ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਜਲੰਧਰ ਦੀ ਟੀਮ ਨੇ ਤੀਜੇ ਸਾਲ ਦੀਆਂ ਵਿਦਿਆਰਥਣਾਂ ਖਾਤਰ ਪ੍ਰੀ-ਪਲੇਸਮੈਂਟ ਸਿਖਲਾਈ ਟੈਸਟ ਕਰਵਾਇਆ। ਕਰੀਅਰ ਗਾਈਡੈਂਸ ਸੈੱਲ ਦੀ ਕਨਵੀਨਰ ਡਾ. ਹੇਮਾ ਸੁਖੀਜਾ ਦੀ ਅਗਵਾਈ ਹੇਠ ਹੋਈ ਇਸ ਪ੍ਰੀਖਿਆ ਦਾ ਉਦੇਸ਼ ਵਿਦਿਆਰਥੀਆਂ ਦੀ ਤਕਨੀਕੀ ਮੁਹਾਰਤ ਅਤੇ ਤਰਕ ਸ਼ਕਤੀ ਵਧਾਉਣਾ ਸੀ। ਕਾਲਜ ਦੀ ਪ੍ਰਿੰਸੀਪਲ ਡਾ. ਆਰਤੀ ਤਰੇਹਨ ਨੇ ਯੂਨੀਵਰਸਿਟੀ ਦੇ ਨੁਮਾਇੰਦਿਆਂ ਦਾ ਵਿਸ਼ੇਸ਼ ਧੰਨਵਾਦ ਕੀਤਾ। ਉਨ੍ਹਾਂ ਸਪੱਸ਼ਟ ਕੀਤਾ ਕਿ ਅਜਿਹੇ ਸਾਂਝੇ ਉਪਰਾਲੇ ਹੀ ਵਿਦਿਆਰਥੀਆਂ ਅੰਦਰ ਭਵਿੱਖ ਦੀਆਂ ਪ੍ਰਤੀਯੋਗੀ ਚੁਣੌਤੀਆਂ ਦਾ ਸਾਹਮਣਾ ਕਰਨ ਦੀ ਸਮਰੱਥਾ ਪੈਦਾ ਕਰਦੇ ਹਨ। ਇਸ ਪ੍ਰੀਖਿਆ ਸਦਕਾ ਵਿਦਿਆਰਥੀਆਂ ਅੱਗੇ ਪਲੇਸਮੈਂਟ ਪ੍ਰੀਖਿਆਵਾਂ ਦੇ ਅਸਲ ਮਾਹੌਲ ਅਤੇ ਪੈਟਰਨ ਦੀ ਸਪੱਸ਼ਟ ਤਸਵੀਰ ਉੱਭਰ ਕੇ ਸਾਹਮਣੇ ਆਈ ਹੈ।

Advertisement
Advertisement
×