ਕੌਮਾਂਤਰੀ ਦਸਤਕਾਰੀ ਮੇਲੇ ਦੀਆਂ ਤਿਆਰੀਆਂ
ਹਰਿਆਣਾ ਸੈਰ-ਸਪਾਟਾ ਨਿਗਮ ਨੇ 39ਵੇਂ ਸੂਰਜਕੁੰਡ ਕੌਮਾਂਤਰੀ ਦਸਤਕਾਰੀ ਮੇਲੇ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਵਾਰ ਇਹ ਮੇਲਾ 31 ਜਨਵਰੀ 2025 ਨੂੰ ਸ਼ੁਰੂ ਹੋਵੇਗਾ ਤੇ 15 ਫਰਵਰੀ ਤੱਕ ਜਾਰੀ ਰਹੇਗਾ। ਹਰਿਆਣਾ ਸੈਰ-ਸਪਾਟਾ ਨਿਗਮ ਦੇ ਪ੍ਰਬੰਧ ਨਿਰਦੇਸ਼ਕ ਤੇ ਸੂਰਜਕੁੰਡ ਮੇਲਾ...
Advertisement
ਹਰਿਆਣਾ ਸੈਰ-ਸਪਾਟਾ ਨਿਗਮ ਨੇ 39ਵੇਂ ਸੂਰਜਕੁੰਡ ਕੌਮਾਂਤਰੀ ਦਸਤਕਾਰੀ ਮੇਲੇ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਵਾਰ ਇਹ ਮੇਲਾ 31 ਜਨਵਰੀ 2025 ਨੂੰ ਸ਼ੁਰੂ ਹੋਵੇਗਾ ਤੇ 15 ਫਰਵਰੀ ਤੱਕ ਜਾਰੀ ਰਹੇਗਾ। ਹਰਿਆਣਾ ਸੈਰ-ਸਪਾਟਾ ਨਿਗਮ ਦੇ ਪ੍ਰਬੰਧ ਨਿਰਦੇਸ਼ਕ ਤੇ ਸੂਰਜਕੁੰਡ ਮੇਲਾ ਅਥਾਰਿਟੀ ਦੇ ਮੁੱਖ ਪ੍ਰਸ਼ਾਸਕ ਡਾ. ਸ਼ਾਲਿਨ ਮੁਤਾਬਕ ਮੇਲੇ ਦੀ ਰੂਪ-ਰੇਖਾ ਸਬੰਧੀ ਤਿਆਰੀਆਂ, ਬੁਨਿਆਦੀ ਢਾਂਚੇ ਵਿੱਚ ਸੁਧਾਰ, ਸੱਭਿਆਚਾਰਕ ਪ੍ਰੋਗਰਾਮਾਂ ਦੀ ਯੋਜਨਾਬੰਦੀ ਤੇ ਕਲਾਕਾਰਾਂ ਅਤੇ ਕਾਰੀਗਰਾਂ ਦੀ ਭਾਗੀਦਾਰੀ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਗਈ ਤੇ ਅਧਿਕਾਰੀਆਂ ਨੂੰ ਆਪੋ-ਆਪਣੀਆਂ ਜ਼ਿੰਮੇਵਾਰੀਆਂ ਅਨੁਸਾਰ ਤਿਆਰੀਆਂ ਨੂੰ ਤੇਜ਼ੀ ਨਾਲ ਪੂਰਾ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ 2026 ਦਾ ਮੇਲਾ ਵਧੇਰੇ ਆਕਰਸ਼ਕ, ਸੁਚੱਜੇ ਢੰਗ ਨਾਲ ਹੋ ਸਕੇ।
Advertisement
Advertisement
