ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸੈਣੀ ਵੱਲੋਂ ਕੈਂਸਰ ਜਾਂਚ ਵਾਲੀਆਂ ਵੈਨਾਂ ਨੂੰ ਹਰੀ ਝੰਡੀ

ਪੰਚਕੂਲਾ ਵਿੱਚ ਅੱਜ ਦੇਰ ਸ਼ਾਮ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਛਾਤੀ ਦੇ ਕੈਂਸਰ ਦੀ ਜਾਂਚ ਵਾਲੀਆਂ ਵੈਨਾਂ ਨੂੰ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ। ਇਹ ਵੈਨਾਂ ਹਰਿਆਣਾ ਦੇ ਵੱਖ ਵਿੱਖ ਇਲਾਕਿਆਂ ਵਿੱਚ ਜਾਣਗੀਆਂ। ਇਸ ਮੌਕੇ ਸੰਸਦ ਮੈਂਬਰ...
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੈਨਾਂ ਨੂੰ ਹਰੀ ਝੰਡੀ ਦਿਖਾਉਂਦੇ ਹੋਏ। -ਫੋਟੋ: ਵਰਮਾ
Advertisement
ਪੰਚਕੂਲਾ ਵਿੱਚ ਅੱਜ ਦੇਰ ਸ਼ਾਮ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਛਾਤੀ ਦੇ ਕੈਂਸਰ ਦੀ ਜਾਂਚ ਵਾਲੀਆਂ ਵੈਨਾਂ ਨੂੰ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ। ਇਹ ਵੈਨਾਂ ਹਰਿਆਣਾ ਦੇ ਵੱਖ ਵਿੱਖ ਇਲਾਕਿਆਂ ਵਿੱਚ ਜਾਣਗੀਆਂ। ਇਸ ਮੌਕੇ ਸੰਸਦ ਮੈਂਬਰ ਕਾਰਤੀਕੇਯ ਸ਼ਰਮਾ, ਕਾਲਕਾ ਦੀ ਵਿਧਾਇਕ ਸ਼੍ਰੀਮਤੀ ਸ਼ਕਤੀ ਰਾਣੀ ਸ਼ਰਮਾ, ਵਿਧਾਨ ਸਭਾ ਦੇ ਸਾਬਕਾ ਸਪੀਕਰ ਗਿਆਨ ਚੰਦ ਗੁਪਤਾ ਅਤੇ ਭਾਜਪਾ ਦੇ ਹੋਰ ਕਈ ਨੇਤਾ ਅਤੇ ਪਤਵੰਤੇ ਸ਼ਾਮਲ ਸਨ।
Advertisement
Show comments