ਗਾਇਕ ਦਲੇਰ ਮਹਿੰਦੀ ਦਾ ਗੁਰੂਗ੍ਰਾਮ ਦੇ ਸੋਹਨਾ ਵਿਚਲਾ ਫਾਰਮ ਹਾਊਸ ਸੀਲ : The Tribune India

ਗਾਇਕ ਦਲੇਰ ਮਹਿੰਦੀ ਦਾ ਗੁਰੂਗ੍ਰਾਮ ਦੇ ਸੋਹਨਾ ਵਿਚਲਾ ਫਾਰਮ ਹਾਊਸ ਸੀਲ

ਗਾਇਕ ਦਲੇਰ ਮਹਿੰਦੀ ਦਾ ਗੁਰੂਗ੍ਰਾਮ ਦੇ ਸੋਹਨਾ ਵਿਚਲਾ ਫਾਰਮ ਹਾਊਸ ਸੀਲ

ਟ੍ਰਿਬਿਊਨ ਨਿਊਜ਼ ਸਰਵਿਸ

ਗੁਰੂਗ੍ਰਾਮ, 29 ਨਵੰਬਰ

ਗੁਰੂਗ੍ਰਾਮ ਦੇ ਟਾਊਨ ਤੇ ਕੰਟਰੀ ਪਲੈਨਿੰਗ ਵਿਭਾਗ ਨੇ ਪੰਜਾਬੀ ਗਾਇਕ ਦਲੇਰ ਮਹਿੰਦੀ ਸਣੇ ਤਿੰਨ ਵਿਅਕਤੀਆਂ ਦੇ ਫਾਰਮ ਹਾਊਸ ਸੀਲ ਕਰ ਦਿੱਤੇ ਹਨ। ਵਿਭਾਗ ਦੇ ਸੀਨੀਅਰ ਅਧਿਕਾਰੀ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ ਮਹਿੰਦੀ ਦਾ ਇਹ ਫਾਰਮ ਹਾਊਸ ਸੋਹਨਾ ਵਿੱਚ ਦਮਦਮਾ ਝੀਲ ਨੇੜੇ ਪੈਂਦਾ ਹੈ। ਇਨ੍ਹਾਂ ਫਾਰਮ ਹਾਊਸਾਂ ਨੂੰ ਸਥਾਨਕ ਪ੍ਰਸ਼ਾਸਨ ਵੱਲੋਂ ਚਲਾਈ ਸੀਲਿੰਗ ਮੁਹਿੰਮ ਤਹਿਤ ਸੀਲ ਕੀਤਾ ਗਿਆ ਹੈ। ਇੱਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਦਲੇਰ ਮਹਿੰਦੀ ਦਾ ਉਪਰੋਕਤ ਫਾਰਮ ਹਾਊਸ ਡੇਢ ਏਕੜ ਜ਼ਮੀਨ ’ਤੇ ਬਣਿਆ ਹੋਇਆ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਕੰਧ ਓਹਲੇ ਪਰਦੇਸ

ਕੰਧ ਓਹਲੇ ਪਰਦੇਸ

‘ਮੇਰੇ ਜੀਵਨ ਦੀਆਂ ਯਾਦਾਂ’ ਲੋਕ ਅਰਪਣ

‘ਮੇਰੇ ਜੀਵਨ ਦੀਆਂ ਯਾਦਾਂ’ ਲੋਕ ਅਰਪਣ

ਮਹਿੰਦਰਪਾਲ ਦੇ ਕਾਵਿ-ਸੰਗ੍ਰਹਿ ‘ਤ੍ਰਿਵੇਣੀ’ ’ਤੇ ਵਿਚਾਰ ਗੋਸ਼ਟੀ

ਮਹਿੰਦਰਪਾਲ ਦੇ ਕਾਵਿ-ਸੰਗ੍ਰਹਿ ‘ਤ੍ਰਿਵੇਣੀ’ ’ਤੇ ਵਿਚਾਰ ਗੋਸ਼ਟੀ

ਹਾਲੇ ਤਾਂ ਮੈਂ ਸਫ਼ਰ ’ਤੇ ਤੁਰਨਾ...

ਹਾਲੇ ਤਾਂ ਮੈਂ ਸਫ਼ਰ ’ਤੇ ਤੁਰਨਾ...

ਪੈਨਸ਼ਨਰ ਪ੍ਰੀਤਮ ਸਿੰਘ

ਪੈਨਸ਼ਨਰ ਪ੍ਰੀਤਮ ਸਿੰਘ

ਪੰਜਾਬ ਦੀ ਉੱਭਰਦੀ ਤਸਵੀਰ ਅਤੇ ਨੌਜਵਾਨ

ਪੰਜਾਬ ਦੀ ਉੱਭਰਦੀ ਤਸਵੀਰ ਅਤੇ ਨੌਜਵਾਨ

ਬਜਟ 2023: ਸਪੱਸ਼ਟਤਾ ਦੀ ਅਣਹੋਂਦ

ਬਜਟ 2023: ਸਪੱਸ਼ਟਤਾ ਦੀ ਅਣਹੋਂਦ

ਸ਼ਹਿਰ

View All