ਪ੍ਰਭੂ ਦਿਆਲ
ਸਿਰਸਾ, 30 ਮਾਰਚ
ਸਰਕਾਰੀ ਕਰਮਚਾਰੀ ਦਾ ਦਰਜਾ ਤੇ ਹੋਰ ਮੰਗਾਂ ਦੀ ਪੂਰਤੀ ਲਈ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਮਿੰਨੀ ਸਕੱਤਰੇਤ ਦੇ ਬਾਹਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਥੇ ਮਿੰਨੀ ਸਕੱਤਰੇਤ ਦੇ ਬਾਹਰ ਧਰਨੇ ’ਤੇ ਬੈਠੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਯੂਨੀਅਨ ਦੀਆਂ ਆਗੂਆਂ ਨੇ ਕਿਹਾ ਕਿ ਉਹ ਆਪਣੀਆਂ ਹੱਕੀ ਮੰਗਾਂ ਲਈ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੀਆਂ ਹਨ ਪਰ ਸਰਕਾਰ ਵੱਲੋਂ ਉਨ੍ਹਾਂ ਨੂੰ ਅਣਗੌਲਿਆਂ ਕੀਤਾ ਜਾ ਰਿਹਾ ਹੈ। ਮੰ