ਸਿਰਸਾ: ਖਨੌਰੀ ਬਾਰਡਰ ’ਤੇ ਕਿਸਾਨ ਦੀ ਮੌਤ ਦੇ ਵਿਰੋਧ ’ਚ ਨੈਸ਼ਨਲ ਹਾਈਵੇਅ 9 ਦੋ ਘੰਟਿਆਂ ਲਈ ਜਾਮ
ਪ੍ਰਭੂ ਦਿਆਲ ਸਿਰਸਾ, 22 ਫਰਵਰੀ ਦਿੱਲੀ ਕੂਚ ਦੌਰਾਨ ਖਨੌਰੀ ਬਾਰਡਰ ’ਤੇ ਕਿਸਾਨ ਦੀ ਮੌਤ ਤੇ ਪੁਲੀਸ ਵੱਲੋਂ ਕਿਸਾਨਾਂ ’ਤੇ ਸੁੱਟੇ ਅੱਥਰੂ ਗੈਸ ਦੇ ਗੋਲਿਆਂ ਦੇ ਵਿਰੋਧ ’ਚ ਭਾਰਤੀ ਕਿਸਾਨ ਯੂਨੀਅਨ (ਚਡੂਨੀ) ਨੇ ਨੈਸ਼ਨਲ ਹਾਈਵੇਅ ’ਤੇ ਦੋ ਘੰਟਿਆਂ ਦਾ ਜਾਮ ਲਾ...
Advertisement
ਪ੍ਰਭੂ ਦਿਆਲ
ਸਿਰਸਾ, 22 ਫਰਵਰੀ
Advertisement
ਦਿੱਲੀ ਕੂਚ ਦੌਰਾਨ ਖਨੌਰੀ ਬਾਰਡਰ ’ਤੇ ਕਿਸਾਨ ਦੀ ਮੌਤ ਤੇ ਪੁਲੀਸ ਵੱਲੋਂ ਕਿਸਾਨਾਂ ’ਤੇ ਸੁੱਟੇ ਅੱਥਰੂ ਗੈਸ ਦੇ ਗੋਲਿਆਂ ਦੇ ਵਿਰੋਧ ’ਚ ਭਾਰਤੀ ਕਿਸਾਨ ਯੂਨੀਅਨ (ਚਡੂਨੀ) ਨੇ ਨੈਸ਼ਨਲ ਹਾਈਵੇਅ ’ਤੇ ਦੋ ਘੰਟਿਆਂ ਦਾ ਜਾਮ ਲਾ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਭਾਵਦੀਨ ਟੌਲ ਪਲਾਜ਼ੇ ’ਤੇ ਕਿਸਾਨ ਇਕੱਠੇ ਹੋਏ ਤੇ ਦੁਪਹਿਰ 12 ਵਜੇ ਰੋਡ ਨੂੰ ਜਾਮ ਕਰ ਦਿੱਤਾ।
Advertisement