ਸੋਨੀਪਤ: ਕੌਮੀ ਮਾਰਗ ’ਤੇ ਕਾਰ ਬੈਰੀਕੇਡ ਨਾਲ ਟਕਰਾਈ, ਐੱਮਬੀਬੀਐੱਸ ਦੇ 3 ਵਿਦਿਆਰਥੀ ਜ਼ਿੰਦਾ ਸੜੇ

ਸੋਨੀਪਤ: ਕੌਮੀ ਮਾਰਗ ’ਤੇ ਕਾਰ ਬੈਰੀਕੇਡ ਨਾਲ ਟਕਰਾਈ, ਐੱਮਬੀਬੀਐੱਸ ਦੇ 3 ਵਿਦਿਆਰਥੀ ਜ਼ਿੰਦਾ ਸੜੇ

ਟ੍ਰਿਬਿਊਨ ਨਿਊਜ਼ ਸਰਵਿਸ

ਸੋਨੀਪਤ, 23 ਜੂਨ

ਸੋਨੀਪਤ ਦੇ ਰਾਈ ਪਿੰਡ ਨੇੜੇ ਮੇਰਠ-ਝੱਜਰ ਕੌਮੀ ਮਾਰਗ 334 ਬੀ 'ਤੇ ਤੇਜ਼ ਰਫਤਾਰ ਕਾਰ ਦੇ ਬੈਰੀਕੇਡ ਨਾਲ ਟਕਰਾਉਣ ਤੋਂ ਬਾਅਦ ਅੱਗ ਲੱਗਣ ਕਾਰਨ ਐੱਮਬੀਬੀਐੱਸ ਦੇ 3 ਵਿਦਿਆਰਥੀ ਜ਼ਿੰਦਾ ਸੜ ਗਏ ਅਤੇ ਉਨ੍ਹਾਂ ਦੇ ਤਿੰਨ ਸਾਥੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਜਨਰਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ, ਜਿੱਥੋਂ ਉਨ੍ਹਾਂ ਨੂੰ ਪੀਜੀਆਈ ਰੋਹਤਕ ਰੈਫਰ ਕਰ ਦਿੱਤਾ ਗਿਆ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਸ਼ਹਿਰ

View All