ਅਤਿਸ਼ ਗੁਪਤਾ
ਚੰਡੀਗੜ੍ਹ, 2 ਨਵੰਬਰ
ਹਰਿਆਣਾ ਦੇ 9 ਜ਼ਿਲ੍ਹਿਆਂ ਵਿੱਚ ਪੰਚਾਂ-ਸਰਪੰਚਾਂ ਦੀਆਂ ਚੋਣਾਂ ਲਈ ਤਿੰਨ ਗੇੜਾਂ ਦੀ ਵੋਟਿੰਗ ਅੱਜ ਸ਼ੁਰੂ ਹੋ ਗਈ। ਅਧਿਕਾਰੀਆਂ ਨੇ ਦੱਸਿਆ ਕਿ ਭਿਵਾਨੀ, ਝੱਜਰ, ਜੀਂਦ, ਕੈਥਲ, ਮਹਿੰਦਰਗੜ੍ਹ, ਨੂਹ, ਪੰਚਕੂਲਾ, ਪਾਣੀਪਤ ਅਤੇ ਯਮੁਨਾਨਗਰ ਵਿੱਚ ਮਤਦਾਨ ਜਾਰੀ ਹੈ। ਵੋਟਿੰਗ ਸਵੇਰੇ 7 ਵਜੇ ਸ਼ੁਰੂ ਹੋਈ ਅਤੇ ਸ਼ਾਮ 6 ਵਜੇ ਤੱਕ ਜਾਰੀ ਰਹੇਗੀ।