ਚੰਡੀਗੜ੍ਹ: ਵੱਡਾ ਪ੍ਰਸ਼ਾਸਕੀ ਫੇਰਬਦਲ ਕਰਦਿਆਂ ਹਰਿਆਣਾ ਸਰਕਾਰ ਨੇ ਅੱਜ 34 ਆਈਏਐੱਸ ਅਧਿਕਾਰੀਆਂ ਦੇ ਤਬਾਦਲੇ ਅਤੇ ਤਾਇਨਾਤੀ ਸਬੰਧੀ ਆਦੇਸ਼ ਜਾਰੀ ਕਰ ਦਿੱਤੇ, ਜੋ ਤੁਰੰਤ ਲਾਗੂ ਹੋਣਗੇ। ਅਧਿਕਾਰਤ ਬਿਆਨ ਮੁਤਾਬਕ, ਮੁੱਖ ਮੰਤਰੀ ਦੇ ਵਧੀਕ ਪ੍ਰਮੁੱਖ ਸਕੱਤਰ ਵੀ ਉਮਾਸ਼ੰਕਰ ਨੂੰ ਹੁਣ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਹੋਣਗੇ। -ਪੀਟੀਆਈ