ਨਸ਼ੀਲੇ ਪਦਾਰਥਾਂ ਸਣੇ ਦੋ ਗ੍ਰਿਫ਼ਤਾਰ
ਨਿੱਜੀ ਪੱਤਰ ਪ੍ਰੇਰਕ ਫ਼ਰੀਦਕੋਟ, 4 ਜੁਲਾਈ ਸਿਟੀ ਪੁਲੀਸ ਫਰੀਦਕੋਟ ਨੇ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕਰਕੇ ਦੋ ਵਿਅਕਤੀਆਂ ਨੂੰ ਨਸ਼ੀਲੇ ਪਦਾਰਥਾਂ ਸਮੇਤ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਸੂਚਨਾ ਅਨੁਸਾਰ ਪੁਲੀਸ ਨੇ ਗੁਰਮੀਤ ਸਿੰਘ ਨਾਮ ਦੇ ਵਿਅਕਤੀ ਕੋਲੋਂ 100 ਨਸ਼ੀਲੀਆ ਗੋਲੀਆਂ...
Advertisement
ਨਿੱਜੀ ਪੱਤਰ ਪ੍ਰੇਰਕ
ਫ਼ਰੀਦਕੋਟ, 4 ਜੁਲਾਈ
Advertisement
ਸਿਟੀ ਪੁਲੀਸ ਫਰੀਦਕੋਟ ਨੇ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕਰਕੇ ਦੋ ਵਿਅਕਤੀਆਂ ਨੂੰ ਨਸ਼ੀਲੇ ਪਦਾਰਥਾਂ ਸਮੇਤ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਸੂਚਨਾ ਅਨੁਸਾਰ ਪੁਲੀਸ ਨੇ ਗੁਰਮੀਤ ਸਿੰਘ ਨਾਮ ਦੇ ਵਿਅਕਤੀ ਕੋਲੋਂ 100 ਨਸ਼ੀਲੀਆ ਗੋਲੀਆਂ ਬਰਾਮਦ ਕੀਤੀਆਂ ਹਨ। ਜਦੋਂ ਕਿ ਭੁਪਿੰਦਰ ਸਿੰਘ ਕੋਲੋਂ 10 ਗਰਾਮ ਹੈਰੋਇਨ ਅਤੇ ਹੋਰ ਇਤਰਾਜ਼ਯੋਗ ਸਮੱਗਰੀ ਬਰਾਮਦ ਹੋਈ ਹੈ। ਪੁਲੀਸ ਨੇ ਇਨ੍ਹਾਂ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਖਿਲਾਫ਼ ਪਰਚਾ ਦਰਜ ਕੇ ਇੱਥੇ ਇਲਾਕਾ ਮੇਜਿਸਟਰੇਟ ਦੀ ਅਦਾਲਤ ਵਿੱਚ ਪੇਸ਼ ਕੀਤਾ। ਅਦਾਲਤ ਨੇ ਦੋਹਾਂ ਮੁਲਜ਼ਮਾਂ ਨੂੰ ਜੇਲ੍ਹ ਭੇਜਣ ਦਾ ਹੁਕਮ ਦਿੱਤਾ ਹੈ।
Advertisement
Advertisement
×

