ਹਰਿਆਣਾ ਦੇ ਸਕੂਲਾਂ ’ਚ ਦੋ ਦਿਨ ਦੀ ਛੁੱਟੀ ਦਾ ਐਲਾਨ
ਹਰਿਆਣਾ ਦੇ ਸਾਰੇ ਸਕੂਲਾਂ ਅਤੇ ਕਾਲਜਾਂ ਵਿੱਚ 2 ਦਿਨਾਂ ਲਈ ਛੁੱਟੀ ਐਲਾਨੀ ਗਈ ਹੈ। ਇਹ ਛੁੱਟੀ ਸੀਈਟੀ ਪ੍ਰੀਖਿਆ ਦੇ ਸਬੰਧ ਵਿੱਚ ਕੀਤੀ ਗਈ ਹੈ। ਪ੍ਰੀਖਿਆ ਨੂੰ ਦੇਖਦੇ ਹੋਏ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ ਕੀਤੀਆਂ ਗਈਆਂ ਹਨ ਤਾਂ ਜੋ ਸੀਈਟੀ ਦੇ ਇਮਤਿਹਾਨ...
Advertisement
ਹਰਿਆਣਾ ਦੇ ਸਾਰੇ ਸਕੂਲਾਂ ਅਤੇ ਕਾਲਜਾਂ ਵਿੱਚ 2 ਦਿਨਾਂ ਲਈ ਛੁੱਟੀ ਐਲਾਨੀ ਗਈ ਹੈ। ਇਹ ਛੁੱਟੀ ਸੀਈਟੀ ਪ੍ਰੀਖਿਆ ਦੇ ਸਬੰਧ ਵਿੱਚ ਕੀਤੀ ਗਈ ਹੈ। ਪ੍ਰੀਖਿਆ ਨੂੰ ਦੇਖਦੇ ਹੋਏ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ ਕੀਤੀਆਂ ਗਈਆਂ ਹਨ ਤਾਂ ਜੋ ਸੀਈਟੀ ਦੇ ਇਮਤਿਹਾਨ ਸੁਚੱਜੇ ਢੰਗ ਨਾਲ ਸਿਰੇ ਚੜ੍ਹ ਸਕਣ। ਇਸ ਸਬੰਧੀ ਉਮੀਦਵਾਰਾਂ ਲਈ ਮੁਫ਼ਤ ਬੱਸ ਸਹੂਲਤ ਦਿੱਤੀ ਗਈ ਹੈ। ਹਰਿਆਣਾ ਵਿੱਚ ਇਹ ਛੁੱਟੀਆਂ 26 ਅਤੇ 27 ਜੁਲਾਈ ਨੂੰ ਹੋਣਗੀਆਂ।
Advertisement
Advertisement