ਕੇਂਦਰੀ ਮੰਤਰੀ ਚਿਰਾਗ ਪਾਸਵਾਨ ਨੇ ਬਾਈ ਪੂਰਨ ਕੁਮਾਰ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ
ਕੇਂਦਰੀ ਮੰਤਰੀ ਅਤੇ ਲੋਕ ਜਨਸ਼ਕਤੀ ਪਾਰਟੀ ਦੇ ਕੌਮੀ ਪ੍ਰਧਾਨ ਚਿਰਾਗ ਪਾਸਵਾਨ ਨੇ ਅੱਜ ਹਰਿਆਣਾ ਦੇ ਆਈਪੀਐਸ ਅਧਿਕਾਰੀ ਵਾਈ ਪੂਰਨ ਕੁਮਾਰ ਦੇ ਘਰ ਪਹੁੰਚ ਕੇ ਪੀੜਤ ਪਰਿਵਾਰ ਨਾਲ ਮੁਲਾਕਾਤ ਕੀਤੀ । ਇਸ ਦੌਰਾਨ ਚਿਰਾਗ ਪਾਸਵਾਨ ਨੇ ਵਾਈ ਪੂਰਨ ਕੁਮਾਰ ਦੇ ਪਰਿਵਾਰ...
Advertisement
ਕੇਂਦਰੀ ਮੰਤਰੀ ਅਤੇ ਲੋਕ ਜਨਸ਼ਕਤੀ ਪਾਰਟੀ ਦੇ ਕੌਮੀ ਪ੍ਰਧਾਨ ਚਿਰਾਗ ਪਾਸਵਾਨ ਨੇ ਅੱਜ ਹਰਿਆਣਾ ਦੇ ਆਈਪੀਐਸ ਅਧਿਕਾਰੀ ਵਾਈ ਪੂਰਨ ਕੁਮਾਰ ਦੇ ਘਰ ਪਹੁੰਚ ਕੇ ਪੀੜਤ ਪਰਿਵਾਰ ਨਾਲ ਮੁਲਾਕਾਤ ਕੀਤੀ । ਇਸ ਦੌਰਾਨ ਚਿਰਾਗ ਪਾਸਵਾਨ ਨੇ ਵਾਈ ਪੂਰਨ ਕੁਮਾਰ ਦੇ ਪਰਿਵਾਰ ਨੂੰ ਇਨਸਾਫ ਦਵਾਉਣ ਦਾ ਭਰੋਸਾ ਦਿੱਤਾ।
Advertisement
Advertisement
×