ਵਿੱਜ ਵੱਲੋਂ ਸੰਘ ਮੁਖੀ ਦੇ ਬਿਆਨ ਦਾ ਸਮਰਥਨ
ਹਰਿਆਣਾ ਦੇ ਊਰਜਾ, ਟਰਾਂਸਪੋਰਟ ਤੇ ਕਿਰਤ ਮੰਤਰੀ ਅਨਿਲ ਵਿੱਜ ਨੇ ਸੰਘ ਮੁਖੀ ਮੋਹਨ ਭਾਗਵਤ ਦੇ ‘ਹਿੰਦੁਸਤਾਨ ਹਿੰਦੂ ਰਾਸ਼ਟਰ ਹੈ’ ਵਾਲੇ ਬਿਆਨ ਦਾ ਖੁੱਲ੍ਹਾ ਸਮਰਥਨ ਕਰਦਿਆਂ ਕਿਹਾ ਕਿ ਦੇਸ਼ ਦੀ ਪਛਾਣ ਲਈ ਕਿਸੇ ਤੋਂ ਸਰਟੀਫਿਕੇਟ ਲੈਣ ਦੀ ਲੋੜ ਨਹੀਂ। ਪੱਤਰਕਾਰਾਂ ਨਾਲ...
Advertisement
Advertisement
×

