ਵਿਨੈ ਕੁਮਾਰ ਨੇ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ
ਵਿਨੈ ਕੁਮਾਰ ਨੇ ਨਗਰ ਨਿਗਮ ਪੰਚਕੂਲਾ ਦੇ ਨਵੇਂ ਕਮਿਸ਼ਨਰ ਵਜੋਂ ਅਹੁਦਾ ਸੰਭਾਲ ਲਿਆ ਹੈ। ਅਹੁਦਾ ਸੰਭਾਲਣ ਤੋਂ ਬਾਅਦ ਉਨ੍ਹਾਂ ਨਗਰ ਨਿਗਮ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਭਵਿੱਖ ਦੀਆਂ ਯੋਜਨਾਵਾਂ, ਚੁਣੌਤੀਆਂ ਅਤੇ ਅਧਿਕਾਰੀਆਂ ਨਾਲ ਆਪਣੀਆਂ ਤਰਜੀਹਾਂ ਬਾਰੇ ਵੀ ਚਰਚਾ ਕੀਤੀ।...
Advertisement
Advertisement
Advertisement
×

