DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਵੇਟ ਲਿਫਟਿੰਗ: ਰਵਨਦੀਪ ਕੌਰ ਨੇ ਚਾਂਦੀ ਜਿੱਤੀ

ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਸ੍ਰੀ ਆਨੰਦਪੁਰ ਸਾਹਿਬ ਦੀਆਂ ਖਿਡਾਰਨਾਂ ਨੇ ਆਲ ਇੰਡੀਆ ਇੰਟਰਵਰਸਿਟੀ ਖੇਡ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਕਾਲਜ ਦੀ ਵੇਟ ਲਿਫਟਰ ਰਵਨਦੀਪ ਕੌਰ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਅਗਵਾਈ ਕਰਦਿਆਂ ਆਲ-ਇੰਡੀਆ ਇੰਟਰਵਰਸਿਟੀ ਵੇਟ ਲਿਫਟਿੰਗ ਮੁਕਾਬਲਿਆਂ ਵਿੱਚ...

  • fb
  • twitter
  • whatsapp
  • whatsapp
featured-img featured-img
ਖਿਡਾਰਨਾਂ ਦਾ ਸਨਮਾਨ ਕਰਦੇ ਹੋਏ ਪ੍ਰਿੰਸੀਪਲ ਡਾ. ਜਸਵੀਰ ਸਿੰਘ।
Advertisement
ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਸ੍ਰੀ ਆਨੰਦਪੁਰ ਸਾਹਿਬ ਦੀਆਂ ਖਿਡਾਰਨਾਂ ਨੇ ਆਲ ਇੰਡੀਆ ਇੰਟਰਵਰਸਿਟੀ ਖੇਡ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਕਾਲਜ ਦੀ ਵੇਟ ਲਿਫਟਰ ਰਵਨਦੀਪ ਕੌਰ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਅਗਵਾਈ ਕਰਦਿਆਂ ਆਲ-ਇੰਡੀਆ ਇੰਟਰਵਰਸਿਟੀ ਵੇਟ ਲਿਫਟਿੰਗ ਮੁਕਾਬਲਿਆਂ ਵਿੱਚ 69 ਕਿਲੋ ਭਾਰ ਵਰਗ ਵਿੱਚ ਕੁੱਲ 181 ਕਿਲੋ ਭਾਰ ਚੁੱਕ ਕੇ ਕਾਂਸੀ ਦਾ ਤਗ਼ਮਾ ਜਿੱਤਿਆ। ਇਹ ਮੁਕਾਬਲੇ 26 ਤੋਂ 30 ਜਨਵਰੀ ਤੱਕ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਕਰਵਾਏ ਗਏ। ਇਸੇ ਤਰ੍ਹਾਂ ਮਨਪ੍ਰੀਤ ਕੌਰ ਅਤੇ ਨਰਿੰਦਰ ਕੌਰ ਨੇ ਵੀ ਸ਼ਾਨਦਾਰ ਪ੍ਰਦਰਸ਼ਨ ਕੀਤਾ। ਕਾਲਜ ਪ੍ਰਿੰਸੀਪਲ ਡਾ. ਜਸਵੀਰ ਸਿੰਘ ਨੇ ਖਿਡਾਰਨਾਂ ਨੂੰ ਵਧਾਈ ਦਿੱਤੀ। ਉਨ੍ਹਾਂ ਪ੍ਰੋ. ਅਸ਼ੋਕ ਕੁਮਾਰ ਮੁਖੀ, ਸਰੀਰਕ ਸਿੱਖਿਆ ਵਿਭਾਗ ਅਤੇ ਪ੍ਰੋ. ਜਗਵੰਤ ਸਿੰਘ ਦੀ ਸ਼ਲਾਘਾ ਕੀਤੀ।

Advertisement
Advertisement
×