ਜਲੰਧਰ ਵਿੱਚ ਸਾਬਕਾ ਮੰਤਰੀ ਕੇਪੀ ਸਣੇ ਕਰੋਨਾ ਦੇ 28 ਨਵੇਂ ਕੇਸ

ਜਲੰਧਰ ਵਿੱਚ ਸਾਬਕਾ ਮੰਤਰੀ ਕੇਪੀ ਸਣੇ ਕਰੋਨਾ ਦੇ 28 ਨਵੇਂ ਕੇਸ

ਪਾਲ ਸਿੰਘ ਨੌਲੀ
ਜਲੰਧਰ, 12 ਜੁਲਾਈ

ਸਾਬਕਾ ਮੰਤਰੀ ਤੇ ਤਨਕੀਨੀ ਸਿੱਖਆ ਬੋਰਡ ਦੇ ਚੇਅਰਮੈਨ ਮਹਿੰਦਰ ਸਿੰਘ ਕੇਪੀ ਸਮੇਤ ਜਲੰਧਰ ਵਿੱਚ 28 ਨਵੇਂ ਕਰੋਨਾ ਪਾਜ਼ੇਟਿਵ ਦੇ ਕੇਸ ਆਏ ਹਨ। ਜਲੰਧਰ ਜ਼ਿਲ੍ਹੇ ਵਿੱਚ ਦੋ ਦਿਨਾਂ ਦੌਰਾਨ ਹੀ ਪਾਜ਼ੇਟਿਵ ਕੇਸਾਂ ਦਾ ਅੰਕੜਾ 1200 ਤੋਂ ਟੱਪ ਗਿਆ ਹੈ। ਨਵੇਂ ਆਏ ਪਾਜ਼ੇਟਿਵ ਕੇਸਾਂ ਵਿੱਚ 11 ਔਰਤਾਂ ਤੇ ਤਿੰਨ ਬੱਚੇ ਵੀ ਸ਼ਾਮਲ ਹਨ। ਮਹਿੰਦਰ ਸਿੰਘ ਕੇਪੀ ਦੀ ਰਿਪੋਰਟ ਪਾਜ਼ੇਟਿਵ ਆਉਣ ਨਾਲ ਨਜ਼ਦੀਕੀ ਕਾਂਗਰਸੀਆਂ ਦੀਆਂ ਚਿੰਤਾਵਾਂ ਵੀ ਵੱਧ ਗਈਆਂ ਹਨ। ਬੀਤੇ ਦਿਨੀ ਹੀ ਜਲੰਧਰ ਦੇ ਕਈ ਵੱਡੇ ਨਿੱਜੀ ਸਕੂਲਾਂ ਦੇ ਮਾਲਕਾਂ ਦੇ ਨਾਲ ਮਹਿੰਦਰ ਸਿੰਘ ਕੇਪੀ ਨਾਲ ਮੀਟਿੰਗ ਕੀਤੀ ਸੀ ਤੇ ਬਾਅਦ ਵਿੱਚ ਉਨ੍ਹਾਂ ਨੇ ਪ੍ਰੈਸ ਕਾਨਫਰੰਸ ਕੀਤੀ ਸੀ। ਜ਼ਿਲ੍ਹੇ `ਚ ਹੁਣ ਤੱਕ 25 ਮੌਤਾਂ ਹੋ ਚੁੱਕੀਆਂ ਹਨ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਟੈਕਸ ਅਦਾਇਗੀ ਚਾਰਟਰ ਦੇਸ਼ ਭਰ ’ਚ ਲਾਗੂ

ਟੈਕਸ ਅਦਾਇਗੀ ਚਾਰਟਰ ਦੇਸ਼ ਭਰ ’ਚ ਲਾਗੂ

ਪ੍ਰਧਾਨ ਮੰਤਰੀ ਵੱਲੋਂ ‘ਪਾਰਦਰਸ਼ੀ ਟੈਕਸ ਪ੍ਰਬੰਧ ਮੰਚ’ ਦੀ ਸ਼ੁਰੂਆਤ, ਫੇਸਲ...

ਪਾਇਲਟ ਨਾਲ ਮਿਲ ਕੇ ਗਹਿਲੋਤ ਅੱਜ ਹਾਸਲ ਕਰਨਗੇ ਭਰੋਸੇ ਦਾ ਵੋਟ

ਪਾਇਲਟ ਨਾਲ ਮਿਲ ਕੇ ਗਹਿਲੋਤ ਅੱਜ ਹਾਸਲ ਕਰਨਗੇ ਭਰੋਸੇ ਦਾ ਵੋਟ

ਭਾਜਪਾ ਨੇ ਬੇਭਰੋਸਗੀ ਮਤਾ ਲਿਆਉਣ ਦਾ ਕੀਤਾ ਐਲਾਨ; ਗਹਿਲੋਤ ਅਤੇ ਪਾਇਲਟ ਨ...

ਕਰੋਨਾ ਮਹਾਮਾਰੀ: ਰਾਹੁਲ ਦਾ ਮੋਦੀ ’ਤੇ ਤਨਜ਼

ਕਰੋਨਾ ਮਹਾਮਾਰੀ: ਰਾਹੁਲ ਦਾ ਮੋਦੀ ’ਤੇ ਤਨਜ਼

‘ਜੇ ਹੁਣ ਹਾਲਾਤ ਕਾਬੂ ਹੇਠ ਤਾਂ ਖਰਾਬ ਕਿਸ ਨੂੰ ਆਖਾਂਗੇ’

ਐੱਮਆਈ ਇੰਡੀਆ ਵਲੋਂ 2,500 ਸਮਾਰਟਫੋਨ ਦਾਨ ਦੇਣ ਦਾ ਐਲਾਨ

ਐੱਮਆਈ ਇੰਡੀਆ ਵਲੋਂ 2,500 ਸਮਾਰਟਫੋਨ ਦਾਨ ਦੇਣ ਦਾ ਐਲਾਨ

ਵਿਦਿਆਰਥੀਆਂ ਦੀ ਆਨਲਾਈਨ ਸਿੱਖਿਆ ਲਈ ਊਪਰਾਲਾ

ਸ਼ਹਿਰ

View All