ਜਲੰਧਰ ਵਿੱਚ ਬਣਨਗੇ 4450 ਨਵੇਂ ਪਸ਼ੂ ਸ਼ੈੱਡ

ਜਲੰਧਰ ਵਿੱਚ ਬਣਨਗੇ 4450 ਨਵੇਂ ਪਸ਼ੂ ਸ਼ੈੱਡ

ਨਿੱਜੀ ਪੱਤਰ ਪ੍ਰੇਰਕ

ਜਲੰਧਰ, 3 ਅਗਸਤ

ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਛੋਟੇ ਤੇ ਦਰਮਿਆਨੇ ਕਿਸਾਨਾਂ ਦੀ ਆਮਦਨ ਵਧਾਉਣ ਦੇ ਮਕਸਦ ਨਾਲ ਅਤੇ ਡੇਅਰੀ ਕਿੱਤੇ ਨੂੰ ਉਤਸ਼ਾਹਿਤ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਵਿੱਤੀ ਵਰ੍ਹੇ ਦੌਰਾਨ ਜ਼ਿਲ੍ਹੇ ਦੇ ਸਾਰੇ 890 ਪਿੰਡਾਂ ਵਿੱਚ 4450 ਪਸ਼ੂ ਸ਼ੈੱਡ ਬਣਾਉਣ ਦਾ ਫ਼ੈਸਲਾ ਲਿਆ ਗਿਆ ਹੈ। ਹਰ ਪਿੰਡ ਵਿੱਚ ਪੰਜ ਪਸ਼ੂ ਸ਼ੈੱਡ ਬਣਾਏ ਜਾਣਗੇ। ਜ਼ਿਲ੍ਹੇ ਵਿੱਚ 600 ਪਸ਼ੂ ਸ਼ੈਡ ਬਣਾਉਣ ਦਾ ਕੰਮ ਮਗਨਰੇਗਾ ਤਹਿਤ ਰਜਿਸਟਰਡ ਕਾਮਿਆਂ ਰਾਹੀਂ ਪਹਿਲਾਂ ਹੀ ਸ਼ੁਰੂ ਕੀਤਾ ਜਾ ਚੁੱਕਿਆ ਹੈ। ਊਨ੍ਹਾਂ ਕਿਹਾ ਕਿ ਮਗਨਰੇਗਾ ਸਕੀਮ ਤਹਿਤ ਮੁੱਖ ਧਿਆਨ ਲੋੜਵੰਦ ਲੋਕਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਵੱਲ ਕੇਂਦਰਿਤ ਕੀਤਾ ਜਾ ਰਿਹਾ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਕਿਸਾਨ ਮੁੱਦੇ ’ਤੇ ਦਿੱਲੀ ਪੁਲੀਸ ਨੇ ਪੰਜਾਬ ਦੇ ਚਾਰ ਸੰਸਦ ਮੈਂਬਰਾਂ ਦੀ ‘ਕੁੱਟਮਾਰ’ ਕੀਤੀ: ਬਿੱਟੂ

ਕਿਸਾਨ ਮੁੱਦੇ ’ਤੇ ਦਿੱਲੀ ਪੁਲੀਸ ਨੇ ਪੰਜਾਬ ਦੇ ਚਾਰ ਸੰਸਦ ਮੈਂਬਰਾਂ ਦੀ ‘ਕੁੱਟਮਾਰ’ ਕੀਤੀ: ਬਿੱਟੂ

ਬਗ਼ੈਰ ਇਜਾਜ਼ਤ ਤੋਂ ਕੀਤਾ ਜਾ ਰਿਹਾ ਸੀ ਪ੍ਰਦਰਸ਼ਨ: ਪੁਲੀਸ

ਸ਼ਹਿਰ

View All